08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2025

ਆਈ.ਐਲ.ਓ. ਦੀ ਰਿਪੋਰਟ ਅਨੁਸਾਰ ਭਾਰਤ ਦੀ 64% ਆਬਾਦੀ ਨੂੰ ਯਕੀਨੀ ਤੌਰ 'ਤੇ ਸਮਾਜਿਕ ਸੁਰੱਖਿਆ ਮਿਲ ਰਹੀ ਹੈ - ਪ੍ਰਧਾਨ ਮੰਤਰੀ

ਨਵੀਂ ਦਿੱਲੀ, 29 ਜੂਨ -ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਅੰਤਰਰਾਸ਼ਟਰੀ ਕਿਰਤ ਸੰਗਠਨ (ਆਈ.ਐਲ.ਓ.) ਨੇ ਇਕ ਵੱਡੀ ਰਿਪੋਰਟ ਜਾਰੀ ਕੀਤੀ ਹੈ ਕਿ ਭਾਰਤ ਦੀ 64% ਆਬਾਦੀ...

ਅਜੀਤ ਡੈਸਕ 29-06-2025

 ਨਵੀਂ ਦਿੱਲੀ, 29 ਜੂਨ -ਮਨ ਕੀ ਬਾਤ ਦੇ 123ਵੇਂ ਐਪੀਸੋਡ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਅੰਤਰਰਾਸ਼ਟਰੀ ਕਿਰਤ ਸੰਗਠਨ (ਆਈ.ਐਲ.ਓ.) ਨੇ ਇਕ ਵੱਡੀ ਰਿਪੋਰਟ ਜਾਰੀ ਕੀਤੀ ਹੈ ਕਿ ਭਾਰਤ ਦੀ 64% ਆਬਾਦੀ ਨੂੰ ਯਕੀਨੀ ਤੌਰ 'ਤੇ ਸਮਾਜਿਕ ਸੁਰੱਖਿਆ ਮਿਲ ਰਹੀ ਹੈ... ਲਗਭਗ 95 ਕਰੋੜ ਲੋਕ ਸਮਾਜਿਕ ਸੁਰੱਖਿਆ ਯੋਜਨਾਵਾਂ ਤੋਂ ਲਾਭ ਉਠਾ ਰਹੇ ਹਨ। ਇਹ ਗਿਣਤੀ 2015 ਤੱਕ 25 ਕਰੋੜ ਤੋਂ ਘੱਟ ਸੀ।"

ਪਿਛਲੀ ਖ਼ਬਰ ਐਮਰਜੈਂਸੀ ਵਿਰੁੱਧ ਬਹਾਦਰੀ ਨਾਲ ਲੜਾਈ ਲੜਨ ਵਾਲਿਆਂ ਨੂੰ ਰੱਖਣਾ ਚਾਹੀਦਾ ਹੈ ਯਾਦ - ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਡਬਲਯੂ.ਐਚ.ਓ. ਨੇ ਭਾਰਤ ਨੂੰ ਟ੍ਰੈਕੋਮਾ ਮੁਕਤ ਦੇਸ਼ ਘੋਸ਼ਿਤ ਕੀਤਾ - ਪ੍ਰਧਾਨ ਮੰਤਰੀ ਮੋਦੀ