11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2025

ਓਡੀਸ਼ਾ ਦੇ ਮੁੱਖ ਮੰਤਰੀ ਵਲੋਂ ਜਗਨਨਾਥ ਰੱਥ ਯਾਤਰਾ ਭਗਦੜ ਵਿਚ ਮਾਰੇ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਲਈ ਮਾਇਕ ਸਹਾਇਤਾ ਦਾ ਐਲਾਨ

ਭੁਵਨੇਸ਼ਵਰ, 29 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਜਗਨਨਾਥ ਰੱਥ ਯਾਤਰਾ ਭਗਦੜ ਵਿਚ ਮਾਰੇ ਗਏ ਹਰੇਕ ਸ਼ਰਧਾਲੂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਮੁੱਖ ਮੰਤਰੀ...

ਅਜੀਤ ਡੈਸਕ 29-06-2025

 ਭੁਵਨੇਸ਼ਵਰ, 29 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਜਗਨਨਾਥ ਰੱਥ ਯਾਤਰਾ ਭਗਦੜ ਵਿਚ ਮਾਰੇ ਗਏ ਹਰੇਕ ਸ਼ਰਧਾਲੂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਵਿਕਾਸ ਕਮਿਸ਼ਨਰ ਦੀ ਨਿਗਰਾਨੀ ਹੇਠ ਵਿਸਤ੍ਰਿਤ ਪ੍ਰਸ਼ਾਸਕੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਸ ਘਟਨਾ ਲਈ ਸਾਰੇ ਸ਼ਰਧਾਲੂਆਂ ਤੋਂ ਮੁਆਫੀ ਮੰਗੀ।

ਪਿਛਲੀ ਖ਼ਬਰ ਸੀਆਈਏ ਸਟਾਫ ਨੇ 2 ਗਲੌਕ ਪਿਸਤੌਲ, ਮੈਗਜ਼ੀਨ ਸਮੇਤ 2 ਦੋਸ਼ੀ ਕੀਤੇ ਗ੍ਰਿਫਤਾਰ ਅਗਲੀ ਖ਼ਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਡਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ