11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2025

2 ਗਲੌਕ ਪਿਸਟਲ ਅਤੇ ਇਕ ਆਟੋ ਸਮੇਤ 2 ਗ੍ਰਿਫ਼ਤਾਰ

ਅਟਾਰੀ (ਅੰਮ੍ਰਿਤਸਰ), 29 ਜੂਨ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫਲਤਾ ਹਾਸਿਲ ਕਰਦਿਆ ਸੀ.ਆਈ.ਏ. ਵਲੋਂ 2 ਗਲੌਕ ਪਿਸਟਲ ਸਮੇਤ ਮੈਗਜ਼ੀਨ ...

ਅਜੀਤ ਡੈਸਕ 29-06-2025

ਅਟਾਰੀ (ਅੰਮ੍ਰਿਤਸਰ), 29 ਜੂਨ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫਲਤਾ ਹਾਸਿਲ ਕਰਦਿਆ ਸੀ.ਆਈ.ਏ. ਵਲੋਂ 2 ਗਲੌਕ ਪਿਸਟਲ ਸਮੇਤ ਮੈਗਜ਼ੀਨ ਅਤੇ ਇਕ ਪਿਆਗੋ ਆਟੋ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਮਨਿੰਦਰ ਸਿੰਘ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੇ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਅਜੇ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ 2 ਗਲੌਕ ਪਿਸਟਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਕਤ ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਨੂੰ ਖੰਗਾਲਿਆ ਜਾ ਰਿਹਾ।

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚ 2 ਧਿਰਾਂ ਵਿਚ ਹੋਈ ਲੜਾਈ ਦੌਰਾਨ 3 ਹਵਾਲਾਤੀ ਜ਼ਖ਼ਮੀ ਅਗਲੀ ਖ਼ਬਰ ਹਲਕਾ ਰਾਜਾਸਾਂਸੀ 'ਚ ਰੇਤ ਮਾਫ਼ੀਆ ਦੀ ਹੁਣ ਖੈਰ ਨਹੀ : ਹਲਕਾ ਇੰਚਾਰਜ ਮਾਨ