02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2025

ਡਰੋਨ ਹਮਲੇ ਵਿਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

ਫਿਰੋਜ਼ਪੁਰ, 2 ਜੁਲਾਈ (ਕੁਲਬੀਰ ਸਿੰਘ ਸੋਢੀ)- ਮਈ ਮਹੀਨੇ ਦੀ ਸ਼ੁਰੂਆਤ ਮੌਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਪੂਰਨ ਸਥਿਤੀ ਦੌਰਾਨ ਹੋਏ ਪਿੰਡ ਖਾਈ ਫੇਮੇ ਕੀ ਵਿਖੇ ਇਕ ਘਰ...

ਅਜੀਤ ਡੈਸਕ 02-07-2025

ਫਿਰੋਜ਼ਪੁਰ, 2 ਜੁਲਾਈ (ਕੁਲਬੀਰ ਸਿੰਘ ਸੋਢੀ)- ਮਈ ਮਹੀਨੇ ਦੀ ਸ਼ੁਰੂਆਤ ਮੌਕੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਪੂਰਨ ਸਥਿਤੀ ਦੌਰਾਨ ਹੋਏ ਪਿੰਡ ਖਾਈ ਫੇਮੇ ਕੀ ਵਿਖੇ ਇਕ ਘਰ ’ਚ ਡਰੋਨ ਡਿੱਗਿਆ ਸੀ, ਜਿਸ ਦੌਰਾਨ ਭਿਆਨਕ ਅੱਗ ਲੱਗਣ ਨਾਲ ਪਤੀ , ਪਤਨੀ ਅਤੇ ਉਨ੍ਹਾਂ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਸ ਦੇ ਚਲਦੇ ਹਮਲੇ ਦੇ ਚੌਥੇ ਦਿਨ ਪਿੱਛੋਂ ਮਹਿਲਾ ਸੁਖਵਿੰਦਰ ਕੌਰ ਦੀ ਡੀ.ਐਮ.ਸੀ. ਲੁਧਿਆਣਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਸੀ ਅਤੇ ਅੱਜ ਉਸ ਦੇ ਪਤੀ ਲਖਵਿੰਦਰ ਸਿੰਘ (65) ਦੀ ਮੌਤ ਵੀ ਹੋ ਗਈ ਹੈ।

 

ਪਿਛਲੀ ਖ਼ਬਰ ਮੁਹਾਲੀ ਜਾ ਰਹੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਪੁਲਿਸ ਨੇ ਬਡਬਰ ਟੋਲ ਪਲਾਜ਼ੇ ’ਤੇ ਘੇਰਿਆ ਅਗਲੀ ਖ਼ਬਰ ਨਾ ਝੁਕੇ ਨਾਂ ਝੁਕਾਂਗੇ- ਟੀਮ ਬਿਕਰਮ ਸਿੰਘ ਮਜੀਠੀਆ