02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2025

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਲੈ ਪੁੱਜੀ ਵਿਜੀਲੈਂਸ ਟੀਮ

ਮੋਹਾਲੀ, 2 ਜੁਲਾਈ- ਵਿਜੀਲੈਂਸ ਟੀਮ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜੋ ਕਿ ਨਸ਼ਾ ਤਸਕਰੀ ਨਾਲ ਸੰਬੰਧਿਤ ਆਮਦਨ ਤੋਂ ਵੱਧ...

ਅਜੀਤ ਡੈਸਕ 02-07-2025

ਮੋਹਾਲੀ, 2 ਜੁਲਾਈ- ਵਿਜੀਲੈਂਸ ਟੀਮ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜੋ ਕਿ ਨਸ਼ਾ ਤਸਕਰੀ ਨਾਲ ਸੰਬੰਧਿਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗਿ੍ਰਫ਼ਤਾਰ ਕੀਤੇ ਗਏ ਸਨ, ਨੂੰ ਮੋਹਾਲੀ ਅਦਾਲਤ ਵਿਚ ਪੇਸ਼ ਕਰਨ ਲਈ ਪਹੁੰਚੀ ਹੈ। ਉਨ੍ਹਾਂ ਦਾ 7 ਦਿਨਾਂ ਦਾ ਪੁਲਿਸ ਰਿਮਾਂਡ ਅੱਜ ਖਤਮ ਹੋ ਗਿਆ ਹੈ। ਪੇਸ਼ੀ ਦੌਰਾਨ ਅਦਾਲਤ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੂੰ ਵੀ ਪੁਲਿਸ ਨੇ ਲਿਆ ਹਿਰਾਸਤ ਵਿਚ ਅਗਲੀ ਖ਼ਬਰ ਘਾਨਾ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ