01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2025

ਬਿਕਰਮ ਸਿੰਘ ਮਜੀਠੀਆ ਮਾਮਲੇ ਦੀ ਸੁਣਵਾਈ ਲਗਾਤਾਰ ਜਾਰੀ

ਚੰਡੀਗੜ੍ਹ, 2 ਜੁਲਾਈ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸੰਬੰਧੀ ਦਰਜ ਮਾਮਲੇ...

ਅਜੀਤ ਡੈਸਕ 02-07-2025

ਚੰਡੀਗੜ੍ਹ, 2 ਜੁਲਾਈ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸੰਬੰਧੀ ਦਰਜ ਮਾਮਲੇ ਦੀ ਸੁਣਵਾਈ ਲਗਾਤਾਰ ਜਾਰੀ ਹੈ। ਇਸ ਮੌਕੇ ਸਰਕਾਰੀ ਧਿਰ ਵਲੋਂ ਉਨ੍ਹਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ, ਜਿਸ ਦੇ ਵਿਰੋਧ ’ਚ ਬਚਾਅ ਪੱਖ ਨੇ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਹੈ। ਜਲਦ ਹੀ ਇਸ ਮਾਮਲੇ ਵਿਚ ਜੱਜ ਮੇਘਾ ਧਾਲੀਵਾਲ ਵਲੋਂ ਫੈਸਲਾ ਸੁਣਾਇਆ ਜਾਵੇਗਾ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਹੋਏ ਰਿਹਾਅ ਅਗਲੀ ਖ਼ਬਰ ਲਾਪਤਾ ਹੋਏ ਦੋ ਨੌਜਵਾਨਾਂ ਦੀਆਂ ਨਹਿਰ ਵਿਚੋਂ ਮਿਲੀਆਂ ਲਾਸ਼ਾਂ