01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2025

ਲਾਪਤਾ ਨੌਜਵਾਨ ਦੀ ਖਡੂਰ ਸਾਹਿਬ ਨਹਿਰ ਕੰਢਿਓਂ ਮਿਲੀ ਲਾਸ਼

ਖਡੂਰ ਸਾਹਿਬ, 2 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਬੀਤੀ 23 ਜੂਨ ਤੋਂ ਲਾਪਤਾ ਨੌਜਵਾਨ ਅਜੇਦੀਪ...

ਅਜੀਤ ਡੈਸਕ 02-07-2025

ਖਡੂਰ ਸਾਹਿਬ, 2 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਬੀਤੀ 23 ਜੂਨ ਤੋਂ ਲਾਪਤਾ ਨੌਜਵਾਨ ਅਜੇਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਿਹਾਰੀ ਪੁਰ ਦੀ ਅੱਜ ਖਡੂਰ ਸਾਹਿਬ ਨਹਿਰ ਕੰਢਿਓਂ ਲਾਸ਼ ਬਰਾਮਦ ਹੋਈ ਹੈ, ਜਿਸ ਸਬੰਧੀ ਪੁਲਿਸ ਥਾਣਾ ਵੈਰੋਵਾਲ ਵਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦੀ ਰਿਮਾਂਡ 'ਤੇ ਵਕੀਲ ਅਰਸ਼ਦੀਪ ਸਿੰਘ ਕਲੇਰ ਦਾ ਵੱਡਾ ਬਿਆਨ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਦਾ 4 ਦਿਨ ਦਾ ਰਿਮਾਂਡ ਹੋਰ ਵਧਿਆ