01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2025

ਬਿਕਰਮ ਸਿੰਘ ਮਜੀਠੀਆ ਦੀ ਰਿਮਾਂਡ 'ਤੇ ਵਕੀਲ ਅਰਸ਼ਦੀਪ ਸਿੰਘ ਕਲੇਰ ਦਾ ਵੱਡਾ ਬਿਆਨ

ਚੰਡੀਗੜ੍ਹ, 2 ਜੁਲਾਈ-ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ...

ਅਜੀਤ ਡੈਸਕ 02-07-2025

ਚੰਡੀਗੜ੍ਹ, 2 ਜੁਲਾਈ-ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਅਦਾਲਤ ਵਿਖੇ ਅੱਜ ਸੁਣਵਾਈ ਮੌਕੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਮਜੀਠੀਆ ਦਾ ਵਾਧੂ ਰਿਮਾਂਡ ਮੰਗਦਿਆਂ ਇਹ ਦਲੀਲ ਰੱਖੀ ਹੈ ਕਿ ਉਨ੍ਹਾਂ ਯੂ.ਪੀ. ਦੇ ਗੋਰਖਪੁਰ ਵਿਖੇ ਤਲਾਸ਼ੀ ਲੈਣ ਲਈ ਬਿਕਰਮ ਸਿੰਘ ਮਜੀਠੀਆ ਨੂੰ ਨਾਲ ਲਿਜਾਣਾ ਹੈ। 

ਪਿਛਲੀ ਖ਼ਬਰ ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਪਤਨੀ ਗਨੀਵ ਕੌਰ ਅਗਲੀ ਖ਼ਬਰ ਲਾਪਤਾ ਨੌਜਵਾਨ ਦੀ ਖਡੂਰ ਸਾਹਿਬ ਨਹਿਰ ਕੰਢਿਓਂ ਮਿਲੀ ਲਾਸ਼