30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2025

ਸੰਸਦ ਦਾ ਮੌਨਸੂਨ ਸੈਸ਼ਨ 21 ਜੁਲਾਈ ਤੋਂ 21 ਅਗਸਤ ਤੱਕ ਹੋਵੇਗਾ

ਨਵੀਂ ਦਿੱਲੀ ,2 ਜੁਲਾਈ - ਰਾਸ਼ਟਰਪਤੀ ਨੇ 21 ਜੁਲਾਈ ਤੋਂ 21 ਅਗਸਤ, 2025 ਤੱਕ ਸੰਸਦ ਦਾ ਮੌਨਸੂਨ ਸੈਸ਼ਨ ਬੁਲਾਉਣ ਦੇ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਜ਼ਾਦੀ ਦਿਵਸ ਦੇ ...

ਅਜੀਤ ਡੈਸਕ 02-07-2025

ਨਵੀਂ ਦਿੱਲੀ ,2 ਜੁਲਾਈ - ਰਾਸ਼ਟਰਪਤੀ ਨੇ 21 ਜੁਲਾਈ ਤੋਂ 21 ਅਗਸਤ, 2025 ਤੱਕ ਸੰਸਦ ਦਾ ਮੌਨਸੂਨ ਸੈਸ਼ਨ ਬੁਲਾਉਣ ਦੇ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਜ਼ਾਦੀ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ 13 ਅਤੇ 14 ਅਗਸਤ ਨੂੰ ਕੋਈ ਮੀਟਿੰਗ ਨਹੀਂ ਹੋਵੇਗੀ।

ਪਿਛਲੀ ਖ਼ਬਰ ਮਾਈਕ੍ਰੋਸਾਫਟ ਵੱਡੇ ਪੱਧਰ 'ਤੇ ਛਾਂਟੀ ਕਰੇਗਾ ਅਗਲੀ ਖ਼ਬਰ ਅਸੀਂ ਇੰਡੋ-ਪੈਸੀਫਿਕ ਦੇ ਖੇਤਰੀ ਮੁੱਦਿਆਂ 'ਤੇ ਖੁੱਲ੍ਹੀ ਚਰਚਾ ਕੀਤੀ - ਡਾ. ਐਸ. ਜੈਸ਼ੰਕਰ