30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2025

ਮਾਈਕ੍ਰੋਸਾਫਟ ਵੱਡੇ ਪੱਧਰ 'ਤੇ ਛਾਂਟੀ ਕਰੇਗਾ

ਨਵੀਂ ਦਿੱਲੀ ,2 ਜੁਲਾਈ - ਤਕਨਾਲੋਜੀ ਦਿੱਗਜ ਮਾਈਕ੍ਰੋਸਾਫਟ ਹਜ਼ਾਰਾਂ ਕਰਮਚਾਰੀਆਂ ਨੂੰ ਕੱਢਣ ਜਾ ਰਿਹਾ ਹੈ। ਪਿਛਲੇ ਕੁਝ ਮਹੀਨਿਆਂ ਵਿਚ ਇਹ ਦੂਜੀ ਵਾਰ ਹੈ ਜਦੋਂ ਕਰਮਚਾਰੀਆਂ ਨੂੰ ਕੱਢਿਆ ਜਾ ਰਿਹਾ ਹੈ। ਅਮਰੀਕੀ ਕੰਪਨੀ ਨੇ ...

ਅਜੀਤ ਡੈਸਕ 02-07-2025

ਨਵੀਂ ਦਿੱਲੀ ,2 ਜੁਲਾਈ - ਤਕਨਾਲੋਜੀ ਦਿੱਗਜ ਮਾਈਕ੍ਰੋਸਾਫਟ ਹਜ਼ਾਰਾਂ ਕਰਮਚਾਰੀਆਂ ਨੂੰ ਕੱਢਣ ਜਾ ਰਿਹਾ ਹੈ। ਪਿਛਲੇ ਕੁਝ ਮਹੀਨਿਆਂ ਵਿਚ ਇਹ ਦੂਜੀ ਵਾਰ ਹੈ ਜਦੋਂ ਕਰਮਚਾਰੀਆਂ ਨੂੰ ਕੱਢਿਆ ਜਾ ਰਿਹਾ ਹੈ। ਅਮਰੀਕੀ ਕੰਪਨੀ ਨੇ ਬੁੱਧਵਾਰ ਤੋਂ ਕਰਮਚਾਰੀਆਂ ਨੂੰ ਬਰਖ਼ਾਸਤਗੀ ਦੇ ਨੋਟਿਸ ਭੇਜਣੇ ਸ਼ੁਰੂ ਕਰ ਦਿੱਤੇ ਹਨ। ਹਾਲਾਂਕਿ, ਮਾਈਕ੍ਰੋਸਾਫਟ ਨੇ ਇਹ ਨਹੀਂ ਦੱਸਿਆ ਕਿ ਉਹ ਕਿੰਨੇ ਕਰਮਚਾਰੀਆਂ ਨੂੰ ਕੱਢੇਗਾ। ਪਰ ਇਹ ਅੰਕੜਾ ਪਿਛਲੇ ਸਾਲ ਕੰਪਨੀ ਦੇ ਕੁੱਲ ਕਰਮਚਾਰੀਆਂ ਦੀ ਗਿਣਤੀ ਦੇ 4 ਪ੍ਰਤੀਸ਼ਤ ਤੋਂ ਘੱਟ ਹੋਵੇਗਾ। ਮਾਈਕ੍ਰੋਸਾਫਟ ਨੇ ਕਿਹਾ ਕਿ ਛਾਂਟੀ ਦੁਨੀਆ ਭਰ ਦੀਆਂ ਕਈ ਟੀਮਾਂ ਨੂੰ ਪ੍ਰਭਾਵਿਤ ਕਰੇਗੀ ।

ਪਿਛਲੀ ਖ਼ਬਰ ਫੌਜ ਨੂੰ ਜੁਲਾਈ ਵਿਚ ਪਹਿਲੇ 3 ਅਪਾਚੇ ਹੈਲੀਕਾਪਟਰ ਮਿਲਣਗੇ ਅਗਲੀ ਖ਼ਬਰ ਸੰਸਦ ਦਾ ਮੌਨਸੂਨ ਸੈਸ਼ਨ 21 ਜੁਲਾਈ ਤੋਂ 21 ਅਗਸਤ ਤੱਕ ਹੋਵੇਗਾ