29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2025

ਘਰ ਦੀ ਛੱਤ ਡਿੱਗਣ ਨਾਲ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਾਂਡਾ, (ਹੁਸ਼ਿਆਰਪੁਰ) 3 ਜੁਲਾਈ (ਦੀਪਕ ਬਹਿਲ)- ਟਾਂਡਾ ਦੇ ਅਹਿਆਪੁਰ ’ਚ ਅੱਜ ਤੜਕਸਾਰ ਹੀ ਇਕ ਘਰ ਦੀ ਛੱਤ ਡਿੱਗਣ ਕਾਰਨ ਹੇਠਾਂ ਸੁੱਤੇ ਪਏ ਪਰਿਵਾਰ ਦੇ ਮੁਖੀ ਸਮੇਤ ਦੋ ਬੱਚਿਆਂ...

ਅਜੀਤ ਡੈਸਕ 03-07-2025

ਟਾਂਡਾ, (ਹੁਸ਼ਿਆਰਪੁਰ) 3 ਜੁਲਾਈ (ਦੀਪਕ ਬਹਿਲ)- ਟਾਂਡਾ ਦੇ ਅਹਿਆਪੁਰ ’ਚ ਅੱਜ ਤੜਕਸਾਰ ਹੀ ਇਕ ਘਰ ਦੀ ਛੱਤ ਡਿੱਗਣ ਕਾਰਨ ਹੇਠਾਂ ਸੁੱਤੇ ਪਏ ਪਰਿਵਾਰ ਦੇ ਮੁਖੀ ਸਮੇਤ ਦੋ ਬੱਚਿਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿਛਲੇ ਦਿਨਾਂ ਤੋਂ ਹੋ ਰਹੀ ਬਾਰਿਸ਼ ਦੇ ਕਾਰਨ ਖਸਤਾ ਹਾਲਤ ਮਕਾਨ ਦੀ ਛੱਤ ਹੇਠਾਂ ਸੌਂ ਰਹੇ ਛੇ ਜੀਆਂ ’ਤੇ ਅੱਜ ਸਵੇਰੇ ਕਰੀਬ 5 ਵਜੇ ਡਿੱਗ ਗਈ। ਸਥਾਨਕ ਲੋਕਾਂ ਨੇ ਬਚਾਅ ਕਾਰਜ ਨੂੰ ਅੰਜਾਮ ਦਿੰਦੇ ਹੋਏ ਮਲਬੇ ’ਚੋਂ ਬਾਕੀ ਦੇ ਜੀਆਂ ਨੂੰ ਕੱਢ ਕੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ, ਜਿਥੇ ਪਰਿਵਾਰ ਦੇ ਮੁਖੀ ਅਤੇ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ।

 

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਅੱਜ ਨਹੀਂ ਮਿਲੀ ਕੋਈ ਰਾਹਤ ਅਗਲੀ ਖ਼ਬਰ ਮੀਆਂਮਾਰ ’ਚ ਲੱਗੇ ਭੂਚਾਲ ਦੇ ਝਟਕੇ