23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2025

ਮੁਹਾਲੀ ਅਦਾਲਤ ਵਿਖੇ ਲਿਜਾਇਆ ਜਾ ਚੁੱਕਾ ਹੈ ਬਿਕਰਮ ਸਿੰਘ ਮਜੀਠੀਆ ਨੂੰ

ਮੁਹਾਲੀ, 6 ਜੁਲਾਈ - ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਵਿਖੇ ਲਿਜਾਇਆ ਜਾ ਚੁੱਕਾ ਹੈ। ਉਨ੍ਹਾਂ ਦਾ ਮੈਡੀਕਲ ਚੈਕਅਪ ਵੀ ਅਦਾਲਤੀ ਕੰਪਲੈਕਸ ਦੇ ਅੰਦਰ ਸਰਕਾਰੀ ਡਾਕਟਰ ਨੂੰ ਬੁਲਾ ਕੇ...

ਅਜੀਤ ਡੈਸਕ 06-07-2025

 ਮੁਹਾਲੀ, 6 ਜੁਲਾਈ - ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਵਿਖੇ ਲਿਜਾਇਆ ਜਾ ਚੁੱਕਾ ਹੈ। ਉਨ੍ਹਾਂ ਦਾ ਮੈਡੀਕਲ ਚੈਕਅਪ ਵੀ ਅਦਾਲਤੀ ਕੰਪਲੈਕਸ ਦੇ ਅੰਦਰ ਸਰਕਾਰੀ ਡਾਕਟਰ ਨੂੰ ਬੁਲਾ ਕੇ ਕਰਵਾਇਆ ਗਿਆ ਹੈ।ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਮੁੜ ਤੋਂ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਹੀ ਮੁਹਾਲੀ ਆਉਣ ਤੋਂ ਰੋਕਣ ਲਈ ਕਈ ਅਕਾਲੀ ਆਗੂ ਅਤੇ ਵਰਕਰ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤੇ ਗਏ ਹਨ ਜਾਂ ਹਿਰਾਸਤ ਵਿਚ ਲੈ ਲਏ ਗਏ ਹਨ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਦਲਾਈ ਲਾਮਾ ਨੂੰ ਜਨਮਦਿਨ ਦੀਆਂ ਦਿੱਤੀਆਂ ਵਧਾਈਆਂ ਅਗਲੀ ਖ਼ਬਰ ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਪੁਲਿਸ ਦੇ ਪੁਖਤਾ ਪ੍ਰਬੰਧ