26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2025

ਬਿਹਾਰ ਵੋਟਰ ਸੂਚੀਆਂ 'ਚ ਸੋਧ ਕਰਨ ਦੇ ਕਦਮ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਸਹਿਮਤ

ਨਵੀਂ ਦਿੱਲੀ, 7 ਜੁਲਾਈ - ਸੁਪਰੀਮ ਕੋਰਟ 10 ਜੁਲਾਈ ਨੂੰ ਚੋਣ ਕਮਿਸ਼ਨ ਵਲੋਂ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਕਰਨ ਦੇ ਕਦਮ ਨੂੰ ਚੁਣੌਤੀ ਦੇਣ ਵਾਲੀਆਂ...

ਅਜੀਤ ਡੈਸਕ 07-07-2025

 ਨਵੀਂ ਦਿੱਲੀ, 7 ਜੁਲਾਈ - ਸੁਪਰੀਮ ਕੋਰਟ 10 ਜੁਲਾਈ ਨੂੰ ਚੋਣ ਕਮਿਸ਼ਨ ਵਲੋਂ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐਸਆਈਆਰ) ਕਰਨ ਦੇ ਕਦਮ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਇਕ ਸਮੂਹ 'ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਿਆ ਹੈ। ਦੱਸ ਦਈਏ ਕਿ ਚੋਣ ਕਮਿਸ਼ਨ ਵਲੋਂ ਬਿਹਾਰ ਦੀ ਵੋਟਰ ਸੂਚੀ ਵਿਚ ਸੋਧ ਨੂੰ ਲੈ ਕੇ ਕਈ ਪਾਰਟੀਆਂ ਨੇ ਸਵਾਲ ਉਠਾਏ ਸਨ ਤੇ ਚੋਣ ਕਮਿਸ਼ਨ ਸੁਪਰੀਮ ਕੋਰਟ ਵਿਚ ਜਾਣ ਦੀ ਗੱਲ ਵੀ ਕਹੀ ਸੀ।

ਪਿਛਲੀ ਖ਼ਬਰ ਸੰਜੋਗ ਗੁਪਤਾ ਹੋਣਗੇ ਆਈ.ਸੀ.ਸੀ. ਦੇ ਨਵੇਂ ਮੁੱਖ ਕਾਰਜਕਾਰੀ ਅਧਿਕਾਰੀ ਅਗਲੀ ਖ਼ਬਰ 1984 ਦੰਗੇ ਮਾਮਲਾ: ਸੱਜਣ ਕੁਮਾਰ ਨੇ ਆਪਣੇ ’ਤੇ ਲੱਗੇ ਦੋਸ਼ ਮੰਨਣ ਤੋਂ ਕੀਤਾ ਇਨਕਾਰ