27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2025

ਅਧਿਆਪਕ ਦਲ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ 30 ਸਾਲ ਦੀਆਂ ਸੇਵਾਵਾਂ ਬਾਅਦ ਹੋਏ ਸੇਵਾ-ਮੁਕਤ

ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਅਧਿਆਪਕ ਦਲ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ 30 ਸਾਲ ਦੀਆਂ...

ਅਜੀਤ ਡੈਸਕ 07-07-2025

ਸੰਗਰੂਰ, 7 ਜੁਲਾਈ (ਧੀਰਜ ਪਸ਼ੋਰੀਆ)-ਅਧਿਆਪਕ ਦਲ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ 30 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਤੋਂ ਬਾਅਦ‌ ਅੱਜ ਸਕੂਲ ਆਫ ਐਮੀਨੈਂਸ ਸੰਗਰੂਰ ਤੋਂ ਬਤੌਰ ਕਾਮਰਸ ਲੈਕਚਰਾਰ ਸੇਵਾ-ਮੁਕਤ ਹੋ ਗਏ ਹਨ। ਸਕੂਲ ਵਿਚ ਹੋਏ ਸ਼ਾਨਦਾਰ ਸਮਾਰੋਹ ਦੌਰਾਨ ਉਨ੍ਹਾਂ ਨੂੰ ਪਰਿਵਾਰ ਸਮੇਤ ਸਨਮਾਨਿਤ ਕਰਕੇ ਨਿੱਘੀ ਵਿਦਾਇਗੀ ਦਿੱਤੀ ਗਈ। 

ਪਿਛਲੀ ਖ਼ਬਰ ਰਾਜਵਿੰਦਰ ਸਿੰਘ ਰਾਜਾ ਲਦੇਹ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਮੁੜ ਪ੍ਰਧਾਨ ਬਣੇ ਅਗਲੀ ਖ਼ਬਰ ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਦੁਕਾਨਦਾਰ 'ਤੇ ਹਮਲਾ