29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2025

ਸੰਜੇ ਵਰਮਾ ਕਤਲਕਾਂਡ 'ਚ ਪੁਲਿਸ ਦਾ ਵੱਡਾ ਐਕਸ਼ਨ

ਅਬੋਹਰ, 8 ਜੁਲਾਈ (ਸੰਦੀਪ ਸੋਖਲ)- ਅਬੋਹਰ ਦੇ ਸੰਜੇ ਵਰਮਾ ਕਤਲ ਕਾਂਡ ਨੂੰ ਲੈ ਕੇ ਅੱਜ ਪੁਲਿਸ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ ’ਤੇ ਪੁਲਿਸ ਵਲੋਂ ਦਾਅਵਾ ਕੀਤਾ ਗਿਆ ਕਿ ਇਸ ਮਾਮਲੇ....

ਅਜੀਤ ਡੈਸਕ 08-07-2025

ਅਬੋਹਰ, 8 ਜੁਲਾਈ (ਸੰਦੀਪ ਸੋਖਲ)- ਅਬੋਹਰ ਦੇ ਸੰਜੇ ਵਰਮਾ ਕਤਲ ਕਾਂਡ ਨੂੰ ਲੈ ਕੇ ਅੱਜ ਪੁਲਿਸ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਗਈ ’ਤੇ ਪੁਲਿਸ ਵਲੋਂ ਦਾਅਵਾ ਕੀਤਾ ਗਿਆ ਕਿ ਇਸ ਮਾਮਲੇ ਵਿਚ ਲੋੜੀਂਦੇ ਦੋ ਮੁਲਜ਼ਮ ਕਾਬੂ ਕੀਤੇ ਗਏ ਹਨ, ਜਿਨ੍ਹਾਂ ਦੇ ਵਿਚੋਂ ਇਕ ਰਾਮ ਰਤਨ ਪੁੱਤਰ ਰਮੇਸ਼ ਕੁਮਾਰ ਵਾਸੀ ਪਟਿਆਲਾ ਅਤੇ ਜਸਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਮਰਦਾਪੁਰ ਹਨ। ਡੀ.ਜੀ.ਪੀ. ਸਪੈਸ਼ਲ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਵਲੋਂ ਜਲਦ ਹੀ ਦੂਸਰੇ ਦੋਸ਼ੀਆਂ ਨੂੰ ਵੀ ਕਾਬੂ ਕਰ ਲਿਆ ਜਾਏਗਾ।

ਉਨ੍ਹਾਂ ਨੇ ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਸੰਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਪੁਲਿਸ ਇਸ ਮਾਮਲੇ ਵਿਚ ਹੋਰ ਜਾਣਕਾਰੀ ਬਾਅਦ ਵਿਚ ਸਾਂਝੀ ਕੀਤੀ ਜਾਵੇਗੀ।

ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਇੰਡੀਗੋ ਫਲਾਈਟ 'ਚ ਬੰਬ ਦੀ ਅਫਵਾਹ ਫੈਲਾਉਣ 'ਤੇ ਅਣਪਛਾਤਿਆਂ ਖਿਲਾਫ ਐਫ.ਆਈ.ਆਰ.