30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2025

'ਆਪ' ਵਲੋਂ ਵੱਖ-ਵੱਖ ਜ਼ੋਨਾਂ ਲਈ ਮੀਡੀਆ ਇੰਚਾਰਜ ਤੇ ਸਕੱਤਰਾਂ ਦਾ ਐਲਾਨ

ਚੰਡੀਗੜ੍ਹ, 8 ਜੁਲਾਈ-ਆਮ ਆਦਮੀ ਪਾਰਟੀ ਪੰਜਾਬ ਵਲੋਂ ਵੱਖ-ਵੱਖ ਜ਼ੋਨਾਂ ਲਈ ਮੀਡੀਆ ਇੰਚਾਰਜ ਤੇ...

ਅਜੀਤ ਡੈਸਕ 08-07-2025

ਚੰਡੀਗੜ੍ਹ, 8 ਜੁਲਾਈ-ਆਮ ਆਦਮੀ ਪਾਰਟੀ ਪੰਜਾਬ ਵਲੋਂ ਵੱਖ-ਵੱਖ ਜ਼ੋਨਾਂ ਲਈ ਮੀਡੀਆ ਇੰਚਾਰਜ ਤੇ ਸਕੱਤਰ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਇਕ ਲੈਟਰ ਵੀ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਕਰਮਜੀਤ ਸਿੰਘ ਰਿੰਟੂ ਨੂੰ ਹਲਕਾ ਅੰਮ੍ਰਿਤਸਰ ਉੱਤਰੀ ਅਤੇ ਤਲਬੀਰ ਸਿੰਘ ਗਿੱਲ ਨੂੰ ਹਲਕਾ ਮਜੀਠਾ ਦਾ ਇੰਚਾਰਜ ਨਿਯੁਕਤ ਕੀਤਾ ਹੈ।

ਪਿਛਲੀ ਖ਼ਬਰ ਔਰਤ ਤੇ ਵਿਅਕਤੀ ਦੀ ਰੇਲਵੇ ਟਰੈਕ ਤੋਂ ਮਿਲੀ ਲਾਸ਼ ਅਗਲੀ ਖ਼ਬਰ ਜੰਡਿਆਲਾ ਗੁਰੂ ਪੁਲਿਸ ਵਲੋਂ ਐਨਕਾਊਂਟਰ, ਇਕ ਬਦਮਾਸ਼ ਜ਼ਖਮੀ