31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2025

ਟਰੇਡ ਯੂਨੀਅਨਾਂ ਤੇ ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਕੱਢਿਆ ਰੋਸ ਮਾਰਚ

ਨਾਭਾ, (ਪਟਿਆਲਾ), 9 ਜੁਲਾਈ (ਜਗਨਾਰ ਸਿੰਘ ਦੁਲੱਦੀ)- ਭਾਰਤ ਬੰਦ ਦੇ ਸੱਦੇ ਤਹਿਤ ਅੱਜ ਰਿਆਸਤੀ ਸ਼ਹਿਰ ਨਾਭਾ ਦੇ ਬਾਜ਼ਾਰਾਂ ਵਿਚ ਟਰੇਡ ਯੂਨੀਅਨ ਅਤੇ ਕਿਸਾਨ ਯੂਨੀਅਨਾਂ ਵਲੋਂ...

ਅਜੀਤ ਡੈਸਕ 09-07-2025

ਨਾਭਾ, (ਪਟਿਆਲਾ), 9 ਜੁਲਾਈ (ਜਗਨਾਰ ਸਿੰਘ ਦੁਲੱਦੀ)- ਭਾਰਤ ਬੰਦ ਦੇ ਸੱਦੇ ਤਹਿਤ ਅੱਜ ਰਿਆਸਤੀ ਸ਼ਹਿਰ ਨਾਭਾ ਦੇ ਬਾਜ਼ਾਰਾਂ ਵਿਚ ਟਰੇਡ ਯੂਨੀਅਨ ਅਤੇ ਕਿਸਾਨ ਯੂਨੀਅਨਾਂ ਵਲੋਂ ਮੰਗਾਂ ਲਈ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖਿਲਾਫ਼ ਰੋਸ ਮਾਰਚ ਕੱਢਿਆ ਗਿਆ, ਜੋ ਕਿ ਸਥਾਨਕ ਪਟਿਆਲਾ ਗੇਟ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਬੌੜਾਂ ਗੇਟ ਵਿਖੇ ਸਮਾਪਤ ਹੋਇਆ। ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੂੰ ਸਾਡੀਆਂ ਮੰਗਾਂ ਵੱਲ ਧਿਆਨ ਦੇ ਕੇ ਉਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ।

 

ਪਿਛਲੀ ਖ਼ਬਰ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ ਅਗਲੀ ਖ਼ਬਰ ਪੰਜਾਬ ਰੋਡਵੇਜ਼ ਕੰਟਰੈਕਟਰ ਯੂਨੀਅਨ ਵਲੋਂ ਚੱਕਾ ਜਾਮ ਕਰ, ਤਿੰਨ ਰੋਜ਼ਾ ਹੜਤਾਲ ਸ਼ੁਰੂ