01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2025

ਗੁਜਰਾਤ : ਪੁਲ ਢਹਿਣ ਦੀ ਘਟਨਾ ‘ਤੇ ਮੁੱਖ ਮੰਤਰੀ ਭੂਪੇਂਦਰ ਪਟੇਲ ਵਲੋਂ ਸਹਾਇਤਾ ਰਾਸ਼ੀ ਦਾ ਐਲਾਨ

ਵਡੋਦਰਾ (ਗੁਜਰਾਤ), 9 ਜੁਲਾਈ-ਇਥੇ ਪੁਲ ਢਹਿ ਗਿਆ ਹੈ। ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ...

ਅਜੀਤ ਡੈਸਕ 09-07-2025

ਵਡੋਦਰਾ (ਗੁਜਰਾਤ), 9 ਜੁਲਾਈ-ਇਥੇ ਪੁਲ ਢਹਿ ਗਿਆ ਹੈ। ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ 4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
 

ਦੱਸ ਦਈਏ ਕਿ ਅੱਜ ਗੰਭੀਰਾ ਪੁਲ ਢਹਿਣ ਕਾਰਨ ਨਦੀ ਵਿਚ ਟਰੱਕ ਡਿੱਗ ਗਿਆ ਸੀ ਤੇ ਹੁਣ ਤੱਕ 9 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਲਗਭਗ 9 ਜ਼ਖਮੀਆਂ ਨੂੰ ਹਸਪਤਾਲਾਂ ਵਿਚ ਭੇਜਿਆ ਗਿਆ ਹੈ।

ਪਿਛਲੀ ਖ਼ਬਰ ਅਣਪਛਾਤੇ ਬਜ਼ੁਰਗ ਦੀ ਟ੍ਰੇਨ ਦੀ ਲਪੇਟ 'ਚ ਆਉਣ ਨਾਲ ਮੌਤ ਅਗਲੀ ਖ਼ਬਰ ਹੜਤਾਲ ਦੇ ਮੱਦੇਨਜ਼ਰ ਵਿੱਤ ਮੰਤਰੀ ਹਰਪਾਲ ਚੀਮਾ, ਟਰਾਂਸਪੋਰਟ ਮੰਤਰੀ ਪੰਜਾਬ ਭਵਨ ਪੁੱਜੇ