02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2025

ਅੰਮ੍ਰਿਤਸਰ ਵਿਚ ਸਵੇਰ ਤੋਂ ਹੀ ਪੈ ਰਿਹੈ ਤੇਜ਼ ਮੀਂਹ

ਅੰਮ੍ਰਿਤਸਰ, 10 ਜੁਲਾਈ (ਹਰਮਿੰਦਰ ਸਿੰਘ)- ਅੰਮ੍ਰਿਤਸਰ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿਚ ਸਵੇਰ ਤੋਂ ਹੀ ਤੇਜ਼ ਬਰਸਾਤ ਹੋ ਰਹੀ ਹੈ, ਜਿਸ ਕਾਰਨ ਜਨ-ਜੀਵਨ ਪ੍ਰਭਾਵਿਤ ਹੋ...

ਅਜੀਤ ਡੈਸਕ 10-07-2025

ਅੰਮ੍ਰਿਤਸਰ, 10 ਜੁਲਾਈ (ਹਰਮਿੰਦਰ ਸਿੰਘ)- ਅੰਮ੍ਰਿਤਸਰ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿਚ ਸਵੇਰ ਤੋਂ ਹੀ ਤੇਜ਼ ਬਰਸਾਤ ਹੋ ਰਹੀ ਹੈ, ਜਿਸ ਕਾਰਨ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਸ਼ਹਿਰ ਦੇ ਬਹੁਤ ਸਾਰੀਆਂ ਸੜਕਾਂ ਜਲ ਥਲ ਹੋ ਗਈਆਂ। ਮੌਸਮ ਵਿਭਾਗ ਅਨੁਸਾਰ ਸਵੇਰੇ 8:30 ਵਜੇ ਤੱਕ 27 ਮਿਲੀਮੀਟਰ ਤੱਕ ਮੀਂਹ ਪਿਆ, ਜੋ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਤਾਪਮਾਨ ਵਿਚ ਗਿਰਾਵਟ ਆਈ ਹੈ।

ਪਿਛਲੀ ਖ਼ਬਰ ਤਲਾਅ ’ਚ ਡੁੱਬੇ ਤਿੰਨ ਚਚੇਰੇ ਭਰਾ, ਹੋਈ ਮੌਤ ਅਗਲੀ ਖ਼ਬਰ ਪੰਜ ਦੇਸ਼ਾਂ ਦੀ ਯਾਤਰਾ ਤੋਂ ਬਾਅਦ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ