03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2025

ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ

ਜਲੰਧਰ, 10 ਜੁਲਾਈ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਥਿਤ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਪਹੁੰਚੇ। ਅੱਜ ਗੁਰੂ ਪੂਰਨਿਮਾ ਦੇ ਮੌਕੇ ’ਤੇ ਦਿਵਿਆ ਜਯੋਤੀ...

ਅਜੀਤ ਡੈਸਕ 10-07-2025

ਜਲੰਧਰ, 10 ਜੁਲਾਈ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਥਿਤ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਪਹੁੰਚੇ। ਅੱਜ ਗੁਰੂ ਪੂਰਨਿਮਾ ਦੇ ਮੌਕੇ ’ਤੇ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਿਚ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰੂ ਪੂਰਨਿਮਾ ਦੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ। ਹਰਿਆਣਾ ਦੇ ਮੁੱਖ ਮੰਤਰੀ ਦੇ ਨਾਲ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਅਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਸਮਾਗਮ ਵਿਚ ਮੌਜੂਦ ਸਨ।

ਪਿਛਲੀ ਖ਼ਬਰ ਅੰਮ੍ਰਿਤਸਰ ’ਚ ਢਾਇਆ ਜਾਵੇਗਾ ਇਕ ਹੋਰ ਆ ਨਸ਼ਾ ਤਸਕਰ ਦਾ ਘਰ ਅਗਲੀ ਖ਼ਬਰ ਕਠੂਆ ਵਿਚ ਪਟਰੀ ਤੋਂ ਉਤਰੀ ਮਾਲ ਗੱਡੀ