03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2025

ਅੰਮ੍ਰਿਤਸਰ ’ਚ ਢਾਇਆ ਜਾਵੇਗਾ ਇਕ ਹੋਰ ਆ ਨਸ਼ਾ ਤਸਕਰ ਦਾ ਘਰ

ਅੰਮ੍ਰਿਤਸਰ, 10 ਜੁਲਾਈ (ਰੇਸ਼ਮ ਸਿੰਘ)- ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਘਰ ਢਾਏ ਜਾਣ ਦੀ ਕਾਰਵਾਈ ਨੂੰ ਅੰਜ਼ਾਮ ਦਿੰਦਿਆਂ ਅੱਜ ਅੰਮ੍ਰਿਤਸਰ...

ਅਜੀਤ ਡੈਸਕ 10-07-2025

 ਅੰਮ੍ਰਿਤਸਰ, 10 ਜੁਲਾਈ (ਰੇਸ਼ਮ ਸਿੰਘ)- ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਘਰ ਢਾਏ ਜਾਣ ਦੀ ਕਾਰਵਾਈ ਨੂੰ ਅੰਜ਼ਾਮ ਦਿੰਦਿਆਂ ਅੱਜ ਅੰਮ੍ਰਿਤਸਰ ਪੁਲਿਸ ਵਲੋਂ ਇਕ ਹੋਰ ਨਸ਼ਾ ਤਸਕਰ ਦਾ ਘਰ ਢਾਇਆ ਜਾ ਰਿਹਾ ਹੈ। ਮਿਲੇ ਵੇਰਵਿਆਂ ਅਨੁਸਾਰ ਇਹ ਘਰ ਕੋਟ ਖਾਲਸਾ ਖੇਤਰ ’ਚ ਪੈਂਦਾ ਹੈ, ਜਿੱਥੇ ਅੱਜ ਡੇਢ ਵਜੇ ਦੇ ਕਰੀਬ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪੁਲਿਸ ਵਲੋਂ ਕਾਰਵਾਈ ਕਰਕੇ ਇਸ ਘਰ ਨੂੰ ਢਾਏ ਜਾਣ ਦੀ ਕਾਰਵਾਈ ਨੂੰ ਪੂਰਾ ਕੀਤਾ ਜਾਏਗਾ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ’ਚ 9 ਘਰ ਢਾਏ ਜਾ ਚੁੱਕੇ ਹਨ ਅਤੇ ਇਹ ਦਸਵਾਂ ਘਰ ਹੋਵੇਗਾ।

ਪਿਛਲੀ ਖ਼ਬਰ ਜਲੰਧਰ ਕੈਂਟ ਸਟੇਸ਼ਨ ’ਤੇ ਰੁਕੇਗੀ ਨਵੀਂ ਦਿੱਲੀ-ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵੰਦੇ ਭਾਰਤ ਐਕਸਪ੍ਰੈਸ ਅਗਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ