03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2025

ਸੰਜੇ ਵਰਮਾ ਕਤਲ ਕਾਂਡ ਦੇ ਦੋਸ਼ੀਆਂ ਦਾ ਹੋ ਰਿਹਾ ਪੋਸਟਮਾਰਟਮ

ਅਬੋਹਰ, 10 ਜੁਲਾਈ (ਸੰਦੀਪ ਸੋਖਲ)- ਅਬੋਹਰ ਤੋਂ ਕੱਪੜਾ ਵਪਾਰੀ ਸੰਜੇ ਵਰਮਾ ਦੇ ਹੋਏ ਕਤਲ ਕਾਂਡ ਵਿਚ ਪੁਲਿਸ ਅਤੇ ਦੋਸ਼ੀਆਂ ਵਿਚ ਹੋਈ ਮੁੱਠਭੇੜ ਦੌਰਾਨ ਐਨਕਾਊਂਟਰ ਕੀਤੇ ਗਏ ਦੋਸ਼ੀਆਂ...

ਅਜੀਤ ਡੈਸਕ 10-07-2025

ਅਬੋਹਰ, 10 ਜੁਲਾਈ (ਸੰਦੀਪ ਸੋਖਲ)- ਅਬੋਹਰ ਤੋਂ ਕੱਪੜਾ ਵਪਾਰੀ ਸੰਜੇ ਵਰਮਾ ਦੇ ਹੋਏ ਕਤਲ ਕਾਂਡ ਵਿਚ ਪੁਲਿਸ ਅਤੇ ਦੋਸ਼ੀਆਂ ਵਿਚ ਹੋਈ ਮੁੱਠਭੇੜ ਦੌਰਾਨ ਐਨਕਾਊਂਟਰ ਕੀਤੇ ਗਏ ਦੋਸ਼ੀਆਂ ਦਾ ਅੱਜ ਪੋਸਟਮਾਰਟਮ ਕੀਤਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਜਸਪ੍ਰੀਤ ਦੇ ਪਰਿਵਾਰਕ ਮੈਂਬਰ ਪਹੁੰਚੇ ਹਨ ਪਰ ਪਰਿਵਾਰਿਕ ਮੈਂਬਰਾਂ ਅਤੇ ਪੁਲਿਸ ਵਲੋਂ ਪੱਤਰਕਾਰਾਂ ਤੋਂ ਦੂਰੀ ਬਣਾਈ ਰੱਖੀ ਗਈ ਹੈ ਤੇ ਪੁਲਿਸ ਵਲੋਂ ਸਿਵਲ ਹਸਪਤਾਲ ਨੂੰ ਛਾਉਣੀ ’ਚ ਤਬਦੀਲ ਕੀਤਾ ਗਿਆ ਹੈ।

ਪਿਛਲੀ ਖ਼ਬਰ ਸਕੂਲੀ ਬੱਸ ਪਲਟਣ ਨਾਲ ਕੰਡਕਟਰ ਦੀ ਮੌਤ ਅਗਲੀ ਖ਼ਬਰ ਜਲੰਧਰ ਕੈਂਟ ਸਟੇਸ਼ਨ ’ਤੇ ਰੁਕੇਗੀ ਨਵੀਂ ਦਿੱਲੀ-ਸ੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵੰਦੇ ਭਾਰਤ ਐਕਸਪ੍ਰੈਸ