04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2025

ਪੰਜਾਬ ਦੇ ਰਾਜਪਾਲ ਭਲਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਣਗੇ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਜੇ ਐਸ ਨਿੱਕੂਵਾਲ) - ਪੰਜਾਬ ਦੇ ਰਾਜਪਾਲ ਰਾਜਪਾਲ ਗੁਲਾਬ ਚੰਦ ਕਟਾਰੀਆ ਭਲਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣਗੇ ਰਾਜਪਾਲ ਗੁਲਾਬ ਚੰਦ ਕਟਾਰੀਆ...

ਅਜੀਤ ਡੈਸਕ 10-07-2025

 ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਜੇ ਐਸ ਨਿੱਕੂਵਾਲ) - ਪੰਜਾਬ ਦੇ ਰਾਜਪਾਲ ਰਾਜਪਾਲ ਗੁਲਾਬ ਚੰਦ ਕਟਾਰੀਆ ਭਲਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣਗੇ ਰਾਜਪਾਲ ਗੁਲਾਬ ਚੰਦ ਕਟਾਰੀਆ 11 ਜੁਲਾਈ ਦਿਨ ਸੁੱਕਰਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਮਿਊਜ਼ੀਅਮ ਨੇੜੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਚੌਂਕ ਤੋਂ ਮਹਾਨ ਨਗਰ ਕੀਰਤਨ “ਧਰਮ ਬਚਾਓ ਯਾਤਰਾਂ” ਵਿਚ ਸਮੂਲੀਅਤ ਕਰਨਗੇ। ਰਾਜਪਾਲ ਇਸ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣਗੇ।

ਪਿਛਲੀ ਖ਼ਬਰ ਕਪਿਲ ਸ਼ਰਮਾ ਦੇ ਕੈਨੇਡਾ 'ਚ ਖੋਲ੍ਹੇ ਗਏ ਕੈਫੇ 'ਤੇ ਗੋਲੀਬਾਰੀ ਅਗਲੀ ਖ਼ਬਰ ਨਾਭਾ ਜੇਲ੍ਹ 'ਚ ਬੰਦ ਮਜੀਠੀਆ ਨਾਲ ਐਡਵੋਕੇਟ ਕਲੇਰ ਨੇ ਕੀਤੀ ਮੁਲਾਕਾਤ