04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2025

ਕਪਿਲ ਸ਼ਰਮਾ ਦੇ ਕੈਨੇਡਾ 'ਚ ਖੋਲ੍ਹੇ ਗਏ ਕੈਫੇ 'ਤੇ ਗੋਲੀਬਾਰੀ

ਸਰੀ (ਕੈਨੇਡਾ), 10 ਜੁਲਾਈ - ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ 'ਚ ਖੋਲ੍ਹੇ ਗਏ ਕੈਫੇ 'ਤੇ ਗੋਲੀਬਾਰੀ ਹੋਈ ਹੈ। ਗੋਲੀਬਾਰੀ ਦੀ ਜ਼ਿੰਮੇਵਾਰੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਹਰਜੀਤ ਸਿੰਘ ਲਾਡੀ ਨੇ...

ਅਜੀਤ ਡੈਸਕ 10-07-2025

ਸਰੀ (ਕੈਨੇਡਾ), 10 ਜੁਲਾਈ - ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ 'ਚ ਖੋਲ੍ਹੇ ਗਏ ਕੈਫੇ 'ਤੇ ਗੋਲੀਬਾਰੀ ਹੋਈ ਹੈ। ਗੋਲੀਬਾਰੀ ਦੀ ਜ਼ਿੰਮੇਵਾਰੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਹਰਜੀਤ ਸਿੰਘ ਲਾਡੀ ਨੇ ਲਈ ਹੈ।
ਸੂਤਰਾਂ ਅਨੁਸਾਰ ਮਾਮਲਾ ਕਪਿਲ ਸ਼ਰਮਾ ਵਲੋਂ ਦਿੱਤੇ ਪੁਰਾਣੇ ਬਿਆਨ ਨੂੰ ਲੈ ਕੇ ਦੱਸਿਆ ਜਾ ਰਿਹਾ ਹੈ। ਕਪਿਲ ਸ਼ਰਮਾ ਨੇ ਹਾਲ ਹੀ ਵਿਚ ਸਰੀ ਸ਼ਹਿਰ ਵਿਚ ਕੈਫੇ ਖੋਲ੍ਹਿਆ ਹੈ।

ਪਿਛਲੀ ਖ਼ਬਰ ਜ਼ਹਿਰੀਲੀ ਚੀਜ਼ ਖਾਣ ਕਾਰਨ ਲੜਕੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਪੰਜਾਬ ਦੇ ਰਾਜਪਾਲ ਭਲਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਣਗੇ ਨਤਮਸਤਕ