ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ ਸ਼ਹਿਰੀ ਥਾਣਾ ਗੇਟ ਹਕੀਮਾ ਦੇ ਖੇਤਰ ਵਿਚ ਇਕ ਐਨਕਾਊਂਟਰ ਹੋਇਆ ਹੈ, ਜਿਸ ਵਿਚ ਇਕ ਮੁਲਜ਼ਮ ਦੇ ਪੁਲਿਸ ਮੁਕਾਬਲੇ ’ਚ ਜ਼ਖਮੀ ਹੋਣ ਦੀ ਖਬਰ ਮਿਲੀ ਹੈ। ਮੁਕਾਬਲੇ ਵਾਲੀ ਥਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਪੁੱਜ ਰਹੇ ਹਨ।
ਤਾਜ਼ਾ ਖ਼ਬਰਾਂ
Free
ਅੰਮ੍ਰਿਤਸਰ ’ਚ ਇਕ ਹੋਰ ਐਨਕਾਊਂਟਰ
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ ਸ਼ਹਿਰੀ ਥਾਣਾ ਗੇਟ ਹਕੀਮਾ ਦੇ ਖੇਤਰ ਵਿਚ ਇਕ ਐਨਕਾਊਂਟਰ ਹੋਇਆ ਹੈ, ਜਿਸ ਵਿਚ ਇਕ ਮੁਲਜ਼ਮ ਦੇ ਪੁਲਿਸ ਮੁਕਾਬਲੇ ’ਚ ਜ਼ਖਮੀ ਹੋਣ...
ਅਜੀਤ ਡੈਸਕ
11-07-2025