06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2025

ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ 2 ਦਿਨ ਹੋਰ ਵਧਾਇਆ

ਚੰਡੀਗੜ੍ਹ, 11 ਜੁਲਾਈ (ਵਿਕਰਮ ਮਾਨ)-ਪੰਜਾਬ ਵਿਧਾਨ ਸਭਾ ਦਾ ਸ਼ੈਸਨ ਦੋ ਦਿਨ ਵਧਾ ਦਿੱਤਾ...

ਅਜੀਤ ਡੈਸਕ 11-07-2025

ਚੰਡੀਗੜ੍ਹ, 11 ਜੁਲਾਈ (ਵਿਕਰਮ ਮਾਨ)-ਪੰਜਾਬ ਵਿਧਾਨ ਸਭਾ ਦਾ ਸ਼ੈਸਨ ਦੋ ਦਿਨ ਵਧਾ ਦਿੱਤਾ ਗਿਆ ਹੈ, ਹੁਣ ਸੈਸ਼ਨ 15 ਜੁਲਾਈ ਤੱਕ ਚੱਲੇਗਾ। ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ ਦੀ ਸਿਫਾਰਸ਼ ਸਬੰਧੀ ਰਿਪੋਰਟ ਸੰਸਦ ‘ਚ ਪੇਸ਼ ਕੀਤੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ। ਜ਼ਿਕਰਯੋਗ ਹੈ ਕਿ 16ਵੀਂ ਪੰਜਾਬ ਵਿਧਾਨ ਸਭਾ ਦਾ ਨੌਵਾਂ ਸਮਾਗਮ ਜੋ ਕਿ ਪਹਿਲਾਂ 11 ਅਤੇ 12 ਜੁਲਾਈ ਤੱਕ ਸੱਦਿਆ ਗਿਆ ਸੀ, ਹੁਣ ਦੋ ਦਿਨ (14 ਅਤੇ 15 ਜੁਲਾਈ) ਲਈ ਵਧਾ ਦਿੱਤਾ ਗਿਆ ਹੈ। 

ਪਿਛਲੀ ਖ਼ਬਰ ਰਾਜਪਾਲ ਪੰਜਾਬ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਾਢੇ ਤਿੰਨ ਕਿਲੋ ਹੈਰੋਇਨ ਤੇ ਦੋ ਲੱਖ ਰੁਪਏ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ