08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2025

ਨੈਨੀ ਦਾ ਕੰਮ ਕਰਨ ਵਾਲੀ ਲੜਕੀ ਵਲੋਂ ਆਤਮ ਹੱਤਿਆ

ਮਕਸੂਦਾਂ, (ਜਲੰਧਰ), 12 ਜੁਲਾਈ (ਸੌਰਵ ਮਹਿਤਾ)- ਥਾਣਾ ਡਿਵੀਜ਼ਨ ਨੰਬਰ 8 ਦੇ ਅਧੀਨ ਆਉਂਦੇ ਸ਼ੰਕਰ ਗਾਰਡਨ ਕਲੋਨੀ ਦੇ ਇਕ ਘਰ ਵਿਚ ਨੈਨੀ ਦਾ ਕੰਮ ਕਰਨ ਵਾਲੀ ਪ੍ਰਵਾਸੀ....

ਅਜੀਤ ਡੈਸਕ 12-07-2025

ਮਕਸੂਦਾਂ, (ਜਲੰਧਰ), 12 ਜੁਲਾਈ (ਸੌਰਵ ਮਹਿਤਾ)- ਥਾਣਾ ਡਿਵੀਜ਼ਨ ਨੰਬਰ 8 ਦੇ ਅਧੀਨ ਆਉਂਦੇ ਸ਼ੰਕਰ ਗਾਰਡਨ ਕਲੋਨੀ ਦੇ ਇਕ ਘਰ ਵਿਚ ਨੈਨੀ ਦਾ ਕੰਮ ਕਰਨ ਵਾਲੀ ਪ੍ਰਵਾਸੀ ਲੜਕੀ ਵਲੋਂ ਘਰ ਦੇ ਅੰਦਰ ਹੀ ਆਤਮ ਹੱਤਿਆ ਕਰਨ ਦੀ ਖਬਰ ਸਾਹਮਣੇ ਆਈ ਹੈ। ਆਤਮ ਹੱਤਿਆ ਦੀ ਸੂਚਨਾ ਮਿਲਦੇ ਹੀ ਥਾਣਾ 8 ਦੀ ਪੁਲਿਸ ਮੌਕੇ ’ਤੇ ਪਹੁੰਚ ਚੁੱਕੀ ਹੈ, ਜਿਨ੍ਹਾਂ ਵਲੋਂ ਸਾਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਸਰਬ ਪਾਰਟੀ ਮੀਟਿੰਗ ’ਚ ਸ਼ਾਮਿਲ ਨਹੀਂ ਹੋਵਾਂਗੇ- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਗਲੀ ਖ਼ਬਰ ਅਜਨਾਲਾ ਨੇੜੇ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਦਰਦਨਾਕ ਮੌਤ