08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2025

ਪੰਜਾਬ ਪੁਲਿਸ ’ਚ ਹੋਇਆ ਵੱਡਾ ਫੇਰਬਦਲ

ਚੰਡੀਗੜ੍ਹ, /ਅੰਮ੍ਰਿਤਸਰ, 12 ਜੁਲਾਈ (ਗਗਨਦੀਪ ਸ਼ਰਮਾ)- ਪੰਜਾਬ ਪੁਲਿਸ ਵਿਚ ਵੱਡਾ ਫ਼ੇਰਬਦਲ ਕੀਤਾ ਗਿਆ ਹੈ। ਵਿਭਾਗ ਵਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਕੁਲਦੀਪ ਸਿੰਘ ਚਾਹਲ...

ਅਜੀਤ ਡੈਸਕ 12-07-2025

ਚੰਡੀਗੜ੍ਹ, /ਅੰਮ੍ਰਿਤਸਰ, 12 ਜੁਲਾਈ (ਗਗਨਦੀਪ ਸ਼ਰਮਾ)- ਪੰਜਾਬ ਪੁਲਿਸ ਵਿਚ ਵੱਡਾ ਫ਼ੇਰਬਦਲ ਕੀਤਾ ਗਿਆ ਹੈ। ਵਿਭਾਗ ਵਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਕੁਲਦੀਪ ਸਿੰਘ ਚਾਹਲ ਨੂੰ ਡੀ.ਆਈ.ਜੀ. ਪਟਿਆਲਾ, ਨਾਨਕ ਸਿੰਘ ਨੂੰ ਡੀ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ, ਸਤਿੰਦਰ ਸਿੰਘ ਨੂੰ ਡੀ.ਆਈ.ਜੀ. ਲੁਧਿਆਣਾ ਰੇਂਜ ਅਤੇ ਗੁਰਮੀਤ ਸਿੰਘ ਚੌਹਾਨ ਨੂੰ ਡੀ.ਆਈ.ਜੀ. ਏ.ਜੀ.ਟੀ.ਐਫ਼. ਨਿਯੁਕਤ ਕੀਤਾ ਗਿਆ ਹੈ।

 

ਪਿਛਲੀ ਖ਼ਬਰ ਰਾਧਿਕਾ ਯਾਦਵ ਹੱਤਿਆਕਾਂਡ : ਦੋਸ਼ੀ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਅਗਲੀ ਖ਼ਬਰ ਪੰਜਾਬ ’ਚੋਂ ਨਸ਼ਾ ਖ਼ਤਮ ਕਰਕੇ ਹੀ ਲਵਾਂਗੇ ਦਮ- ਹਰਪਾਲ ਸਿੰਘ ਚੀਮਾ