05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2025

ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦਾ ਮੁੱਖ ਮੰਤਰੀ ਪੰਜਾਬ ਨੂੰ ਸਿੱਧਾ ਚੈਲੇੰਜ

ਸੰਗਰੂਰ, 13 ਜੁਲਾਈ (ਹਰਪਾਲ ਸਿੰਘ ਘਾਬਦਾਂ) - ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵਲੋਂ ਅੱਜ ਧੂਰੀ ਵਿਖੇ ਲੋਕ ਮਿਲਣੀ ਕੀਤੀ ਗਈ, ਜਿਸ ਵਿੱਚ ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਸਿੱਧਾ ਚੈਲੇੰਜ ਕੀਤਾ...

ਅਜੀਤ ਡੈਸਕ 13-07-2025

 ਸੰਗਰੂਰ, 13 ਜੁਲਾਈ (ਹਰਪਾਲ ਸਿੰਘ ਘਾਬਦਾਂ) - ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵਲੋਂ ਅੱਜ ਧੂਰੀ ਵਿਖੇ ਲੋਕ ਮਿਲਣੀ ਕੀਤੀ ਗਈ, ਜਿਸ ਵਿੱਚ ਉਨ੍ਹਾਂ ਮੁੱਖ ਮੰਤਰੀ ਪੰਜਾਬ ਨੂੰ ਸਿੱਧਾ ਚੈਲੇੰਜ ਕੀਤਾ ਕਿ 2027 ਵਿਚ ਮੁੱਖ ਮੰਤਰੀ ਨੂੰ ਟੱਕਰੂੰਗਾ। ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਪਰ ਮੈਂ ਚਾਹੁੰਦਾ ਕਿ ਮੁੱਖ ਮੰਤਰੀ 2027 ਵਿਚ ਧੂਰੀ ਤੋਂ ਚੋਣ ਲੜਨ, ਫਿਰ ਪਤਾ ਲੱਗੂ ਕਿਸ ਦੇ ਵਿਚ ਦਮ ਹੈ।
ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਤੋਂ ਲੋਕ ਤੰਗ ਆ ਗਏ ਹਨ। 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨਾ ਤੈਅ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਪੂਰੀ ਤਰਾਂ ਦੁਖੀ ਹਨ ਅਤੇ 2027 ਵਿਚ ਕਾਂਗਰਸ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ ।

ਪਿਛਲੀ ਖ਼ਬਰ ਰੋਪੜ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਅਲਵਿਦਾ ਅਗਲੀ ਖ਼ਬਰ ਪੰਜਾਬ ਜਬਰ ਵਿਰੁੱਧ ਰੈਲੀ 'ਚ ਕਿਸਾਨ ਆਗੂਆਂ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਪਹੁੰਚੇ