05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2025

ਡਾ: ਅਭਿਜਾਤ ਸੇਠ ਨੈਸ਼ਨਲ ਮੈਡੀਕਲ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

ਨਵੀਂ ਦਿੱਲੀ, 13 ਜੁਲਾਈ - ਡਾ: ਅਭਿਜਾਤ ਸੇਠ ਨੂੰ ਨੈਸ਼ਨਲ ਮੈਡੀਕਲ ਕਮਿਸ਼ਨ (ਐਨਐਮਸੀ) ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਐਨਐਮਸੀ ਦੇ ਸਾਬਕਾ ਚੇਅਰਮੈਨ ਡਾ: ਗੰਗਾਧਰ...

ਅਜੀਤ ਡੈਸਕ 13-07-2025

 ਨਵੀਂ ਦਿੱਲੀ, 13 ਜੁਲਾਈ - ਡਾ: ਅਭਿਜਾਤ ਸੇਠ ਨੂੰ ਨੈਸ਼ਨਲ ਮੈਡੀਕਲ ਕਮਿਸ਼ਨ (ਐਨਐਮਸੀ) ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਐਨਐਮਸੀ ਦੇ ਸਾਬਕਾ ਚੇਅਰਮੈਨ ਡਾ: ਗੰਗਾਧਰ ਨੇ ਅਕਤੂਬਰ 2024 ਵਿਚ ਅਸਤੀਫਾ ਦੇ ਦਿੱਤਾ ਸੀ। ਅਧਿਕਾਰਤ ਸੂਤਰਾਂ ਅਨੁਸਾਰ ਢੁਕਵੇਂ ਉਮੀਦਵਾਰ ਦੀ ਅਣਹੋਂਦ ਕਾਰਨ ਉਨ੍ਹਾਂ ਦਾ ਕਾਰਜਕਾਲ ਜਾਰੀ ਰੱਖਿਆ ਗਿਆ ਸੀ।

ਪਿਛਲੀ ਖ਼ਬਰ ਅਮਰਨਾਥ ਯਾਤਰਾ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਹਾਦਸਾਗ੍ਰਸਤ ਹੋਣ ਕਾਰਨ 8 ਤੋਂ 10 ਸ਼ਰਧਾਲੂ ਜ਼ਖ਼ਮੀ ਅਗਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਬੈਂਗਲੁਰੂ ਵਿਖੇ ਗੁਰਮਤਿ ਸਮਾਗਮ