05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2025

ਪੰਜਾਬ ਭਰ 'ਚੋਂ ਪਵਿੱਤਰ ਹੱਜ ਯਾਤਰਾ 2026 'ਤੇ ਜਾਣ ਲਈ 31 ਜੁਲਾਈ ਤੱਕ ਭਰੇ ਜਾਣਗੇ ਫਾਰਮ

ਮਲੇਰਕੋਟਲਾ, 13 ਜੁਲਾਈ (ਮੁਹੰਮਦ ਹਨੀਫ਼ ਥਿੰਦ) - ਹੱਜ ਕਮੇਟੀ ਆਫ਼ ਇੰਡੀਆ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਅਨੁਸਾਰ ਪਵਿੱਤਰ ਹੱਜ ਯਾਤਰਾ 2026 ਲਈ 7 ਜੁਲਾਈ ਤੋਂ ਫਾਰਮ ਭਰਨੇ ਸ਼ੁਰੂ ਹੋ ...

ਅਜੀਤ ਡੈਸਕ 13-07-2025

ਮਲੇਰਕੋਟਲਾ, 13 ਜੁਲਾਈ (ਮੁਹੰਮਦ ਹਨੀਫ਼ ਥਿੰਦ) - ਹੱਜ ਕਮੇਟੀ ਆਫ਼ ਇੰਡੀਆ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਦੇ ਅਨੁਸਾਰ ਪਵਿੱਤਰ ਹੱਜ ਯਾਤਰਾ 2026 ਲਈ 7 ਜੁਲਾਈ ਤੋਂ ਫਾਰਮ ਭਰਨੇ ਸ਼ੁਰੂ ਹੋ ਚੁੱਕੇ ਹਨ। ਉੱਕਤ ਜਾਣਕਾਰੀ ਦਿੰਦਿਆਂ ਮਲੇਰਕੋਟਲਾ ਵਿਖੇ ਹੱਜ ਯਾਤਰਾ ਦੇ ਫਾਰਮ ਭਰਨ ਲਈ ਮੁਫ਼ਤ ਸੇਵਾਵਾਂ ਦੇ ਰਹੇ ਸੋਸ਼ਲ ਵਰਕਰ ਮਾਸਟਰ ਅਬਦੁਲ ਅਜ਼ੀਜ ਨੇ ਦੱਸਿਆ ਕਿ ਹੱਜ ਦੇ ਫਾਰਮ ਭਰਨ ਲਈ ਪੰਜਾਬ ਭਰ ਦੇ ਕਿਸੇ ਵੀ ਮੁਸਲਿਮ ਵਿਅਕਤੀ ਵਲੋਂ ਮਲੇਰਕੋਟਲਾ ਵਿਖੇ ਆ ਕੇ ਹੱਜ ਸੰਬੰਧੀ ਸੇਵਾਵਾਂ ਹਾਸਿਲ ਕੀਤੀਆਂ ਜਾ ਸਕਦੀਆਂ ਹਨ।

ਪਿਛਲੀ ਖ਼ਬਰ ਜ਼ਿਲ੍ਹੇ 'ਚ ਰੈੱਡ ਅਲਰਟ ਹੋਣ 'ਤੇ ਡੀ.ਐਸ.ਪੀ. ਸਤਨਾਮ ਸਿੰਘ ਨੇ ਨਾਕੇਬੰਦੀ ਕਰਕੇ ਕੀਤੀ ਚੈਕਿੰਗ ਅਗਲੀ ਖ਼ਬਰ ਬੇਕਾਬੂ ਹੋ ਕੇ ਪਲਟੀ ਕਾਰ ’ਚ ਡੀ.ਐਸ.ਪੀ ਪਟਿਆਲਾ ਸਿਟੀ ਦੇ ਲੜਕੇ ਦੀ ਮੌਤ, ਦੋਸਤ ਗੰਭੀਰ ਜਖ਼ਮੀ