04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2025

ਊਨਾ-ਅੰਬ ਹਾਈਵੇਅ 'ਤੇ ਭਿਆਨਕ ਹਾਦਸਾ, ਹਮੀਰਪੁਰ ਦੇ 2 ਨੌਜਵਾਨਾਂ ਦੀ ਦਰਦਨਾਕ ਮੌਤ

ਊਨਾ , 13 ਜੁਲਾਈ (ਹਰਪਾਲ ਸਿੰਘ ਕੋਟਲਾ) - ਅੱਜ ਦੁਪਹਿਰ ਊਨਾ-ਅੰਬ ਰਾਸ਼ਟਰੀ ਮਾਰਗ 'ਤੇ ਪਿੰਡ ਕਟੋੜ ਕਲਾਂ ਨੇੜੇ ਵਾਪਰੇ ਇਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਇਕ ਕਾਰ ਅਤੇ ਸਕੂਟਰ ਵਿਚਕਾਰ ...

ਅਜੀਤ ਡੈਸਕ 13-07-2025

ਊਨਾ , 13 ਜੁਲਾਈ (ਹਰਪਾਲ ਸਿੰਘ ਕੋਟਲਾ) - ਅੱਜ ਦੁਪਹਿਰ ਊਨਾ-ਅੰਬ ਰਾਸ਼ਟਰੀ ਮਾਰਗ 'ਤੇ ਪਿੰਡ ਕਟੋੜ ਕਲਾਂ ਨੇੜੇ ਵਾਪਰੇ ਇਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਇਕ ਕਾਰ ਅਤੇ ਸਕੂਟਰ ਵਿਚਕਾਰ ਹੋਈ ਇਸ ਭਿਆਨਕ ਟੱਕਰ ਵਿਚ ਸਕੂਟਰ ਦੇ ਟੁਕੜੇ-ਟੁਕੜੇ ਹੋ ਗਏ ਅਤੇ ਉਸ 'ਤੇ ਸਵਾਰ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਦੋਵੇਂ ਨੌਜਵਾਨ ਹਮੀਰਪੁਰ ਜ਼ਿਲ੍ਹੇ ਦੇ ਦੱਸੇ ਜਾ ਰਹੇ ਹਨ। ਏ.ਐਸ.ਪੀ. ਸੰਜੀਵ ਭਾਟੀਆ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਬਾਰਿਸ਼ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਮ ਨੂੰ ਦਰਸ਼ਨ ਕਰਨ ਆਏ ਸ਼ਰਧਾਲੂਆਂ ਨੇ ਰੇਨਬੋ ਦਾ ਦੇਖਿਆ ਅਲੌ... ਅਗਲੀ ਖ਼ਬਰ ਢਿੱਲਵਾਂ ਪੁਲਿਸ ਵਲੋਂ 500 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਮੇਤ ਇਕ ਕਾਬੂ, ਦੂਜਾ ਭੱਜਿਆ