03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2025

ਆਪਸ ’ਚ ਭਿੜੇ ‘ਆਪ’ ਦੇ ਪੁਰਾਣੇ ਤੇ ਨਵੇਂ ਵਰਕਰ, ਟਰੱਕ ਯੂਨੀਅਨ ਦੇ ਪ੍ਰਧਾਨ ’ਤੇ ਮਾਮਲਾ ਦਰਜ

ਮੋਗਾ, 14 ਜੁਲਾਈ- ਮੋਗਾ ਵਿਚ ਆਮ ਆਦਮੀ ਪਾਰਟੀ ਦੇ ਨਵੇਂ ਤੇ ਪੁਰਾਣੇ ਵਰਕਰ ਆਪਸ ਵਿਚ ਭਿੜ ਗਏ। ਇਸ ਦੌਰਾਨ ਪੁਰਾਣੇ ਵਰਕਰ ਅਮਿਤ ਪੁਰੀ ’ਤੇ ਜਾਨਲੇਵਾ ਹਮਲਾ ਕੀਤਾ ਗਿਆ.....

ਅਜੀਤ ਡੈਸਕ 14-07-2025

ਮੋਗਾ, 14 ਜੁਲਾਈ- ਮੋਗਾ ਵਿਚ ਆਮ ਆਦਮੀ ਪਾਰਟੀ ਦੇ ਨਵੇਂ ਤੇ ਪੁਰਾਣੇ ਵਰਕਰ ਆਪਸ ਵਿਚ ਭਿੜ ਗਏ। ਇਸ ਦੌਰਾਨ ਪੁਰਾਣੇ ਵਰਕਰ ਅਮਿਤ ਪੁਰੀ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਪੁਲਿਸ ਨੇ ਟਰੱਕ ਯੂਨੀਅਨ ਪ੍ਰਧਾਨ ਆਗਿਆਪਾਲ ਸਿੰਘ ਤੇ ਉਸ ਦੇ ਤਿੰਨ ਸਾਥੀਆਂ ’ਤੇ ਮਾਮਲਾ ਦਰਜ ਕਰ ਲਿਆ ਹੈ। ਅਮਿਤ ਪੁਰੀ ਨੂੰ ਪਹਿਲਾਂ ਮੋਗਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਮੈਡੀਸਿਟੀ ਵਿਚ ਦਾਖ਼ਲ ਕਰਵਾਇਆ ਗਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਿਛਲੀ ਖ਼ਬਰ ਮੁਜ਼ੱਫਰਨਗਰ ਵਿਚ ਯੂ.ਪੀ. ਐਸ.ਟੀ.ਐਫ. ਨਾਲ ਮੁਕਾਬਲੇ ਵਿਚ ਮਾਰਿਆ ਗਿਆ ਗੈਂਗਸਟਰ ਅਗਲੀ ਖ਼ਬਰ ਦਿੱਲੀ ਦੇ ਦੋ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ