02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2025

ਰਾਸ਼ਟਰਪਤੀ ਮੁਰਮੂ ਵਲੋਂ ਹਰਿਆਣਾ ਦਾ ਰਾਜਪਾਲ, ਗੋਆ ਦਾ ਰਾਜਪਾਲ ਤੇ ਲੱਦਾਖ ਦਾ ਉਪ ਰਾਜਪਾਲ ਨਿਯੁਕਤ

ਨਵੀਂ ਦਿੱਲੀ, 14 ਜੁਲਾਈ-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੂੰ ਹਰਿਆਣਾ ਦਾ ਰਾਜਪਾਲ...

ਅਜੀਤ ਡੈਸਕ 14-07-2025

ਨਵੀਂ ਦਿੱਲੀ, 14 ਜੁਲਾਈ-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੂੰ ਹਰਿਆਣਾ ਦਾ ਰਾਜਪਾਲ, ਪੁਸ਼ਪਤੀ ਅਸ਼ੋਕ ਗਜਪਤੀ ਰਾਜੂ ਨੂੰ ਗੋਆ ਦਾ ਰਾਜਪਾਲ ਅਤੇ ਕਵਿੰਦਰ ਗੁਪਤਾ ਨੂੰ ਲੱਦਾਖ ਦਾ ਉਪ ਰਾਜਪਾਲ ਨਿਯੁਕਤ ਕੀਤਾ ਹੈ। ਰਾਸ਼ਟਰਪਤੀ ਮੁਰਮੂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਉਪ ਰਾਜਪਾਲ ਵਜੋਂ ਬ੍ਰਿਗੇਡੀਅਰ (ਡਾ.) ਬੀ.ਡੀ. ਮਿਸ਼ਰਾ (ਸੇਵਾ-ਮੁਕਤ) ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। 

ਪਿਛਲੀ ਖ਼ਬਰ ਗੁਰੂ ਹਰ ਸਹਾਏ ਵਿਖੇ ਪਏ ਭਾਰੀ ਮੀਂਹ ਨੇ ਖੋਲ੍ਹੀ ਪੋਲ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ, ਤੀਜੇ ਦਿਨ ਦੀ ਕਾਰਵਾਈ ਹੋਈ ਸ਼ੁਰੂ