02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2025

ਪੰਜਾਬ ਦੇ ਸਰਕਾਰੀ ਕਾਲਜਾਂ ’ਚ 1158 ਸਹਾਇਕ ਪ੍ਰਫੈਸਰਾਂ ਦੀ ਭਰਤੀ ਰੱਦ- ਸੁਪਰੀਮ ਕੋਰਟ

ਨਵੀਂ ਦਿੱਲੀ, 14 ਜੁਲਾਈ- ਸੁਪਰੀਮ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ’ਚ 1158 ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਪ੍ਰਕਿਰਿਆ ਰੱਦ ਕਰ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਅਗਲੇ....

ਅਜੀਤ ਡੈਸਕ 14-07-2025

ਨਵੀਂ ਦਿੱਲੀ, 14 ਜੁਲਾਈ- ਸੁਪਰੀਮ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ’ਚ 1158 ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਪ੍ਰਕਿਰਿਆ ਰੱਦ ਕਰ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਅਗਲੇ 6 ਮਹੀਨਿਆਂ ਵਿਚ ਨਵੀਂ ਭਰਤੀ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਦੱਸ ਦੇਈਏ ਕਿ ਪਿਛਲੇ ਸਾਲ ਹਾਈ ਕੋਰਟ ਦੀ ਡਬਲ ਬੈਂਚ ਨੇ ਪਿਛਲੇ ਸਾਲ ਭਰਤੀ ਨੂੰ ਮਨਜ਼ੂਰੀ ਦਿੱਤੀ ਸੀ ਤੇ ਕਈ ਉਮੀਦਵਾਰਾਂ ਨੇ ਇਸ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਇਹ ਫ਼ੈਸਲਾ ਸੁਣਾਇਆ ਤੇ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ।

ਪਿਛਲੀ ਖ਼ਬਰ ਤਖ਼ਤ ਸਾਹਿਬਾਨ ਦਰਮਿਆਨ ਚੱਲ ਰਿਹਾ ਵਿਵਾਦ ਖਤਮ ਹੋਣਾ ਸਵਾਗਤਯੋਗ- ਜਥੇਦਾਰ 96 ਕਰੋੜੀ ਅਗਲੀ ਖ਼ਬਰ ਪੰਜਾਬ ਰਾਜ ਵਿਕਾਸ ਟੈਕਸ ਸੋਧ ਬਿੱਲ 2025 ਸਰਬਸੰਮਤੀ ਨਾਲ ਪਾਸ, ਕਾਰਵਾਈ 1 ਘੰਟੇ ਲਈ ਮੁਲਤਵੀ