01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2025

ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ

ਚੰਡੀਗੜ੍ਹ, 14 ਜੁਲਾਈ-ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋ ਗਈ ਹੈ ਅਤੇ ਸਪੀਕਰ ਵਿਧਾਨ ਸਭਾ ਸਰਦਾਰ ਕੁਲਤਾਰ ਸਿੰਘ ਸੰਧਵਾਂ...

ਅਜੀਤ ਡੈਸਕ 14-07-2025

 ਚੰਡੀਗੜ੍ਹ, 14 ਜੁਲਾਈ-ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋ ਗਈ ਹੈ ਅਤੇ ਸਪੀਕਰ ਵਿਧਾਨ ਸਭਾ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਜਾਣਕਾਰੀ ਦਿੱਤੀ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਲੈ ਕੇ ਲਿਆਂਦੇ ਬਿੱਲ ਉੱਤੇ ਚਰਚਾ ਕੱਲ੍ਹ ਕੀਤੀ ਜਾਵੇਗੀ l

ਪਿਛਲੀ ਖ਼ਬਰ ਸਦਨ ਦੀ ਕਾਰਵਾਈ ਕੱਲ੍ਹ ਸਵੇਰੇ 10 ਵਜੇ ਤੱਕ ਲਈ ਮੁਲਤਵੀ ਅਗਲੀ ਖ਼ਬਰ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਵਲੋਂ ਫਾਜ਼ਿਲਕਾ ਦਾ ਦੌਰਾ