28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮਜੀਠੀਆ ਦੇ ਘਰ ਵਿਜੀਲੈਂਸ ਟੀਮ ਨੇ ਮੁੜ ਦਿੱਤੀ ਦਸਤਕ

ਅੰਮ੍ਰਿਤਸਰ, 16 ਜੁਲਾਈ (ਰੇਸ਼ਮ ਸਿੰਘ) - ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਅੱਜ ਮੁੜ ਵਿਜਲੈਂਸ ਟੀਮ ਵਲੋਂ ਛਾਪੇਮਾਰੀ ਕੀਤੀ ਹੈ।ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ...

ਅਜੀਤ ਡੈਸਕ 16-07-2025

 ਅੰਮ੍ਰਿਤਸਰ, 16 ਜੁਲਾਈ (ਰੇਸ਼ਮ ਸਿੰਘ) - ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਅੱਜ ਮੁੜ ਵਿਜਲੈਂਸ ਟੀਮ ਵਲੋਂ ਛਾਪੇਮਾਰੀ ਕੀਤੀ ਹੈ।ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਟੀਮ ਪੁੱਜੀ ਹੈ ਜਦੋਂ ਕਿ ਸਰਦਾਰ ਮਜੀਠੀਆ ਦੇ ਵਕੀਲ ਲਖਵਿੰਦਰ ਸਿੰਘ ਕਨੇਰ ਵੀ ਨਾਲ ਹਾਜ਼ਰ ਹਨ। ਇਸ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਵਲੋਂ ਗਰੀਨ ਅਵੇਨੀਉ ਮਜੀਠੀਆ ਦੇ ਘਰ ਸਖ਼ਤ ਪਹਿਰਾ ਲਗਾ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਨੂੰ ਵਿਸਫੋਟਕ ਪਦਾਰਥਾਂ ਨਾਲ ਉਡਾਉਣ ਦੀ ਤੀਜੀ ਵਾਰ ਆਈ ਈ.ਮੇਲ ਅਗਲੀ ਖ਼ਬਰ ਨੌਜਵਾਨ ਦੀ ਗੱਡੀ ਵਿਚੋਂ ਲਾਸ਼ ਬਰਾਮਦ