27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਮੁੱਖ ਮੰਤਰੀ ਪੰਜਾਬ ਦਿੱਲੀ ਵਿਖੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਮਿਲੇ

ਨਵੀਂ ਦਿੱਲੀ, 16 ਜੁਲਾਈ-ਮੁੱਖ ਮੰਤਰੀ ਪੰਜਾਬ ਦਿੱਲੀ ਵਿਖੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ...

ਅਜੀਤ ਡੈਸਕ 16-07-2025

ਨਵੀਂ ਦਿੱਲੀ, 16 ਜੁਲਾਈ-ਮੁੱਖ ਮੰਤਰੀ ਪੰਜਾਬ ਦਿੱਲੀ ਵਿਖੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਮਿਲੇ। ਦੱਸ ਦਈਏ ਕਿ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਮ ਦਿੱਲੀ 'ਚ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਨੀ ਸੀ। ਪ੍ਰੈਸ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮੀਟਿੰਗ ਬਹੁਤ ਸੁਖਾਵੇਂ ਮਾਹੌਲ ਵਿਚ ਹੋਈ ਹੈ। 

  

ਪਿਛਲੀ ਖ਼ਬਰ ਪਾਤੜਾਂ : ਕਰੰਟ ਨਾਲ ਮਰੀਆਂ 3 ਲੜਕੀਆਂ ਨੂੰ ਪੰਜਾਬ ਸਰਕਾਰ ਵਲੋਂ 12 ਲੱਖ ਦਿੱਤਾ ਜਾਵੇਗਾ ਮੁਆਵਜ਼ਾ - ਵਿਧਾਇਕ ਕੁਲਵੰਤ ਸਿ... ਅਗਲੀ ਖ਼ਬਰ ਜ਼ਿਮਨੀ ਪੰਚਾਇਤੀ ਚੋਣ ਸੰਬੰਧੀ ਬੀ.ਡੀ.ਪੀ.ਓ. ਦਫਤਰ ਤਾਰਸਿਕਾ ਵਲੋਂ ਉਮੀਦਵਾਰਾਂ ਨੂੰ ਲੋੜੀਂਦੇ ਦਸਤਾਵੇਜ਼ ਨਾ ਦੇਣ 'ਤੇ ਰੋ...