26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸ੍ਰੀ ਹਰਿਮੰਦਰ ਸਾਹਿਬ ਦੇ ਆਸ ਪਾਸ ਗਲਿਆਰਾ ਖੇਤਰ ਵਿਚ ਪੁਲਿਸ ਵਲੋਂ ਜਾਂਚ ਮੁਹਿੰਮ ਜਾਰੀ

ਅੰਮ੍ਰਿਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)- ਪਿਛਲੇ ਕੁਝ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾਂ ਆਸ ਪਾਸ ਬੰਬ ਧਮਾਕਾ ਹੋਣ ਦੀਆਂ ਮਿਲ ਰਹੀਆਂ ਈ.ਮੇਲ ਧਮਕੀਆਂ ਦੇ ਮੱਦੇਨਜ਼ਰ...

ਅਜੀਤ ਡੈਸਕ 17-07-2025

ਅੰਮ੍ਰਿਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)- ਪਿਛਲੇ ਕੁਝ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾਂ ਆਸ ਪਾਸ ਬੰਬ ਧਮਾਕਾ ਹੋਣ ਦੀਆਂ ਮਿਲ ਰਹੀਆਂ ਈ.ਮੇਲ ਧਮਕੀਆਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਸ ਪਾਸ ਗਲਿਆਰਾ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਗਲਿਆਰੇ ਵਿਚ ਪਏ ਵਾਧੂ ਸਮਾਨ ਦੀ ਵੀ ਸੁਰੱਖਿਆ ਕਰਮੀਆਂ ਵਲੋਂ ਮੈਟਲ ਡਿਟੈਕਟਰ ਅਤੇ ਡਾਗ ਸਕੁਐਡ ਦੀ ਮਦਦ ਨਾਲ ਛਾਣ-ਬੀਣ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਐਤਵਾਰ (20 ਜੁਲਾਈ) ਨੂੰ ਹੋਵੇਗਾ ਸ. ਫੌਜਾ ਸਿੰਘ ਦਾ ਅੰਤਿਮ ਸੰਸਕਾਰ ਅਗਲੀ ਖ਼ਬਰ ਮਜੀਠੀਆ ਵਲੋਂ ਬੈਰਕ ਬਦਲਣ ਦੀ ਪਟੀਸ਼ਨ ਸੰਬੰਧੀ ਅੱਜ ਹੋਵੇਗੀ ਸੁਣਵਾਈ