ਚੰਡੀਗੜ੍ਹ, 17 ਜੁਲਾਈ-2 ਆਈ.ਪੀ.ਐਸ. ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤਾ ਗਿਆ ਹੈ, ਜਿਸ ਦੇ ਆਰਡਰ ਦੀ ਕਾਪੀ ਵੀ ਜਾਰੀ ਕੀਤੀ ਗਈ ਹੈ। ਦੱਸ ਦਈਏ ਕਿ ਅੱਜ ਹੀ ਪੰਜਾਬ ਸਰਕਾਰ ਨੇ 9 ਆਈ.ਏ.ਐਸ./ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਸਨ।
ਤਾਜ਼ਾ ਖ਼ਬਰਾਂ
Free
2 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ
ਚੰਡੀਗੜ੍ਹ, 17 ਜੁਲਾਈ-2 ਆਈ.ਪੀ.ਐਸ. ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤਾ...
ਅਜੀਤ ਡੈਸਕ
17-07-2025