24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਘਰੇਲੂ ਜ਼ਮੀਨੀ ਵਿਵਾਦ ਨੂੰ ਲੈ ਕੇ ਪਾਣੀ ਵਾਲੀ ਟੈਂਕੀ ’ਤੇ ਚੜਿ੍ਆ ਵਿਅਕਤੀ

ਸ੍ਰੀ ਹਰਗੋਬਿੰਦਪੁਰ, (ਗੁਰਦਾਸਪੁਰ), 18 ਜੁਲਾਈ (ਕੰਵਲਜੀਤ ਸਿੰਘ ਚੀਮਾ)- ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਨੇੜਲੇ ਪਿੰਡ ਧਾਲੀਵਾਲ ਦਾ ਇਕ ਵਿਅਕਤੀ...

ਅਜੀਤ ਡੈਸਕ 18-07-2025

ਸ੍ਰੀ ਹਰਗੋਬਿੰਦਪੁਰ, (ਗੁਰਦਾਸਪੁਰ), 18 ਜੁਲਾਈ (ਕੰਵਲਜੀਤ ਸਿੰਘ ਚੀਮਾ)- ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਨੇੜਲੇ ਪਿੰਡ ਧਾਲੀਵਾਲ ਦਾ ਇਕ ਵਿਅਕਤੀ ਘਰੇਲੂ ਜ਼ਮੀਨੀ ਵਿਵਾਦ ਕਾਰਨ ਸਵੇਰ ਤੜਕੇ ਹੀ ਪਾਣੀ ਵਾਲੀ ਟੈਂਕੀ ’ਤੇ ਚੜ ਗਿਆ। ਟੈਂਕੀ ਦੇ ਉੱਪਰ ਚੜੇ ਗੁਰਮੁਖ ਸਿੰਘ ਨੂੰ ਹੇਠਾਂ ਉਤਾਰਨ ਲਈ ਪੁਲਿਸ ਮੁਲਾਜ਼ਮਾਂ ਵਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਪਹਿਲਗਾਮ ਹਮਲੇ ’ਚ ਸ਼ਾਮਿਲ ਟੀ.ਆਰ.ਐਫ਼. ਨੂੰ ਅਮਰੀਕਾ ਨੇ ਐਲਾਨਿਆ ਅੱਤਵਾਦੀ ਸੰਗਠਨ ਅਗਲੀ ਖ਼ਬਰ ਅੱਜ ਬਿਹਾਰ ਤੇ ਪੱਛਮੀ ਬੰਗਾਲ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ, ਦੇਣਗੇ ਵੱਡੇ ਤੋਹਫ਼ੇ