25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨੀ ਨੂੰ ਲੈ ਕੇ ਪਿੰਡ ਰਾਮਨਗਰ ਵਿਚ ਚੱਲੀ ਗੋਲੀ

ਮਲੋਟ, (ਸ੍ਰੀ ਮੁਕਸਤਰ ਸਾਹਿਬ), 18 ਜੁਲਾਈ (ਪਾਟਿਲ)- ਸਰਕਾਰੀ ਸਕੂਲ ਰਾਮਨਗਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਮੌਕੇ ਚੇਅਰਮੈਨ ਨਿਯੁਕਤ ਕਰਨ ਸੰਬੰਧੀ ਹੋਈ ਬਹਿਸਬਾਜ਼ੀ....

ਅਜੀਤ ਡੈਸਕ 18-07-2025

ਮਲੋਟ, (ਸ੍ਰੀ ਮੁਕਸਤਰ ਸਾਹਿਬ), 18 ਜੁਲਾਈ (ਪਾਟਿਲ)- ਸਰਕਾਰੀ ਸਕੂਲ ਰਾਮਨਗਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਮੌਕੇ ਚੇਅਰਮੈਨ ਨਿਯੁਕਤ ਕਰਨ ਸੰਬੰਧੀ ਹੋਈ ਬਹਿਸਬਾਜ਼ੀ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਸੂਚਨਾ ਮਿਲਣ ’ਤੇ ਥਾਣਾ ਸਦਰ ਮਲੋਟ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ।

ਪਿਛਲੀ ਖ਼ਬਰ ਅਹਿਮਦਗੜ੍ਹ ਅਤੇ ਅਮਰਗੜ੍ਹ ਦੇ ਲੋਕਾਂ ਨੂੰ ਮੁੱਖ ਮੰਤਰੀ ਪੰਜਾਬ ਨੇ ਦਿੱਤੀ ਵੱਡੀ ਸੌਗਾਤ ਅਗਲੀ ਖ਼ਬਰ ਅਰਸ਼ਦੀਪ ਸਿੰਘ ਕਲੇਰ ਨੂੰ ਧਮਕੀ ਦੇਣ ਦੇ ਮਾਮਲੇ ’ਚ ਜਤਿੰਦਰ ਭੰਗੂ ਵਿਰੁੱਧ ਡੀ.ਡੀ.ਆਰ. ਦਾਇਰ