24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਅਜੇ ਤੱਕ ਗ੍ਰਿਫ਼ਤਾਰ ਹੁੰਦੇ ਨਹੀਂ ਦੇਖੇ ਗਏ ਪਹਿਲਗਾਮ ਅੱਤਵਾਦੀ ਹਮਲੇ ਵਿਚ ਸਾਡੇ ਦੇਸ਼ ਵਾਸੀਆਂ ਨੂੰ ਮਾਰਨ ਵਾਲੇ - ਰੇਣੂਕਾ ਚੌਧਰੀ

ਨਵੀਂ ਦਿੱਲੀ, 20 ਜੁਲਾਈ - ਕਾਂਗਰਸ ਸੰਸਦ ਮੈਂਬਰ ਰੇਣੂਕਾ ਚੌਧਰੀ ਨੇ ਭਾਜਪਾ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ, "ਪਹਿਲਗਾਮ ਵਿਚ ਅੱਤਵਾਦੀ ਹਮਲੇ ਵਿੱਚ ਸਾਡੇ ਦੇਸ਼ ਵਾਸੀਆਂ...

ਅਜੀਤ ਡੈਸਕ 20-07-2025

ਨਵੀਂ ਦਿੱਲੀ, 20 ਜੁਲਾਈ - ਕਾਂਗਰਸ ਸੰਸਦ ਮੈਂਬਰ ਰੇਣੂਕਾ ਚੌਧਰੀ ਨੇ ਭਾਜਪਾ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ, "ਪਹਿਲਗਾਮ ਵਿਚ ਅੱਤਵਾਦੀ ਹਮਲੇ ਵਿਚ ਸਾਡੇ ਦੇਸ਼ ਵਾਸੀਆਂ ਨੂੰ ਮਾਰਨ ਵਾਲਿਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਹੁੰਦੇ ਨਹੀਂ ਦੇਖ ਸਕਿਆ ਹੈ":
ਦੱਸ ਦਈਏ ਕਿ ਬੀਤੇ ਕੱਲ੍ਹ ਇੰਡੀਆ ਗੱਠਜੋੜ ਦੀ ਮੀਟਿੰਗ ਦੌਰਾਨ ਮੌਨਸੂਨ ਇਜਲਾਸ 'ਤੇ ਰਣਨੀਤੀ ਬਣਾਉਣ 'ਤੇ ਵਿਸਥਾਰਪੂਰਵਕ ਚਰਚਾ ਹੋਈ ਤੇ ਫ਼ੈਸਲਾ ਕੀਤਾ ਗਿਆ ਕਿ ਇਜਲਾਸ ਦੌਰਾਨ ਸਰਕਾਰ ਨੂੰ 8 ਮੁੱਦਿਆਂ 'ਤੇ ਘੇਰਿਆ ਜਾਵੇਗਾ।

ਪਿਛਲੀ ਖ਼ਬਰ ਪੱਛਮੀ ਅਫ਼ਰੀਕੀ ਦੇਸ਼ ਨਾਈਜਰ ਵਿਖੇ ਅੱਤਵਾਦੀ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ, ਇਕ ਅਗਵਾ ਅਗਲੀ ਖ਼ਬਰ ਪਾਕਿਸਤਾਨ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੁਣ ਤੱਕ 200 ਤੋਂ ਵੱਧ ਲੋਕਾਂ ਦੀ ਮੌਤ, 560 ਜ਼ਖ਼ਮੀ