25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਫੌਜਾ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਜਲੰਧਰ, 20 ਜੁਲਾਈ - ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਕੁਝ ਸਮੇਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਚ ਹੋਣ ਜਾ ਰਿਹਾ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਬਿਆਸ ਪਿੰਡ ਪਹੁੰਚ ਕੇ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਅਜੀਤ ਡੈਸਕ 20-07-2025

ਜਲੰਧਰ, 20 ਜੁਲਾਈ - ਮੈਰਾਥਨ ਦੌੜਾਕ ਫੌਜਾ ਸਿੰਘ ਦਾ ਅੰਤਿਮ ਸੰਸਕਾਰ ਕੁਝ ਸਮੇਂ ਬਾਅਦ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਚ ਹੋਣ ਜਾ ਰਿਹਾ ਹੈ ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਬਿਆਸ ਪਿੰਡ ਪਹੁੰਚ ਕੇ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਇਲਾਵਾ ਹੋਰ ਕਈ ਸਿਆਸੀ ਆਗੂਆਂ ਨੇ ਵੀ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਪਿਛਲੀ ਖ਼ਬਰ ਫੌਜਾ ਸਿੰਘ ਪੰਜ ਤੱਤਾਂ 'ਚ ਹੋਏ ਵਿਲੀਨ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ