26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਗੁਜਰਾਤ ਦੇ ਕੱਛ ਵਿਚ ਭੂਚਾਲ ਦੇ ਝਟਕੇ, 3 ਦਿਨਾਂ ਵਿਚ ਤੀਜੀ ਵਾਰ ਭੁਚਾਲ

ਸੂਰਤ , 20 ਜੁਲਾਈ - ਗੁਜਰਾਤ ਦੇ ਕੱਛ ਵਿਚ ਪਿਛਲੇ 3 ਦਿਨਾਂ ਵਿਚ ਤੀਜੀ ਵਾਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। 29 ਦਸੰਬਰ ਨੂੰ 3.4 ਤੀਬਰਤਾ ਦਾ ਭੁਚਾਲ ਆਇਆ, ਜਿਸ ਦਾ ਕੇਂਦਰ ਭਚਾਊ ...

ਅਜੀਤ ਡੈਸਕ 20-07-2025

ਸੂਰਤ , 20 ਜੁਲਾਈ - ਗੁਜਰਾਤ ਦੇ ਕੱਛ ਵਿਚ ਪਿਛਲੇ 3 ਦਿਨਾਂ ਵਿਚ ਤੀਜੀ ਵਾਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। 29 ਦਸੰਬਰ ਨੂੰ 3.4 ਤੀਬਰਤਾ ਦਾ ਭੁਚਾਲ ਆਇਆ, ਜਿਸ ਦਾ ਕੇਂਦਰ ਭਚਾਊ ਤੋਂ 18 ਕਿਲੋਮੀਟਰ ਉੱਤਰ-ਉੱਤਰ-ਪੂਰਬ ਵਿਚ ਸੀ। ਇਸ ਤੋਂ ਪਹਿਲਾਂ 23 ਦਸੰਬਰ ਨੂੰ 3.7 ਤੀਬਰਤਾ ਦਾ ਭੁਚਾਲ ਆਇਆ ਸੀ ਅਤੇ 7 ਦਸੰਬਰ ਨੂੰ 3.2 ਤੀਬਰਤਾ ਦਾ ਭੁਚਾਲ ਆਇਆ ਸੀ।

ਪਿਛਲੀ ਖ਼ਬਰ ਮਹਿਲਾ ਸ਼ਤਰੰਜ ਵਿਸ਼ਵ ਕੱਪ: ਭਾਰਤ ਦੀ ਵੈਸ਼ਾਲੀ ਰਮੇਸ਼ਬਾਬੂ ਕੁਆਰਟਰ ਫਾਈਨਲ ਵਿਚ ਹਾਰਨ ਤੋਂ ਬਾਅਦ ਟੂਰਨਾਮੈਂਟ ਤੋਂ ਬਾਹਰ ਅਗਲੀ ਖ਼ਬਰ ਅਹਿਮਦਾਬਾਦ ਵਿਚ ਇਕੋ ਪਰਿਵਾਰ ਦੇ 5 ਲੋਕਾਂ ਨੇ ਕੀਤੀ ਖ਼ੁਦਕੁਸ਼ੀ