30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਲੈਂਡ ਪੂਲਿੰਗ ਨੀਤੀ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਧਰਨਾ ਅੱਜ

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਲੈਂਡ ਪੂਲਿੰਗ ਨੀਤੀ ਖਿਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਇਕ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ...

ਅਜੀਤ ਡੈਸਕ 22-07-2025

ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਲੈਂਡ ਪੂਲਿੰਗ ਨੀਤੀ ਖਿਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਇਕ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ। ਲੁਧਿਆਣਾ ਵਿਚ ਸਵੇਰ ਤੋਂ ਹੀ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਵਰਕਰਾਂ ਦੀ ਆਮਦ ਅਜੇ ਘੱਟ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੁਝ ਹੀ ਦੇਰ ਵਿਚ ਲੁਧਿਆਣਾ ਪਹੁੰਚ ਰਹੇ ਹਨ ਅਤੇ ਉਹ ਇੱਥੇ ਵਰਕਰਾਂ ਨੂੰ ਸੰਬੋਧਨ ਕਰਨਗੇ, ਜਿਸ ਕਾਰਨ ਪੁਲਿਸ ਵਲੋਂ ਵੀ ਮਿੰਨੀ ਸਕੱਤਰੇਤ ਦੇ ਬਾਹਰ ਵੱਡੇ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ।

ਪਿਛਲੀ ਖ਼ਬਰ ਜਗਦੀਪ ਧਨਖੜ ਦੇ ਅਸਤੀਫ਼ੇ ਦਾ ਕਾਰਨ ਸਿਰਫ਼ ਉਹ ਹੀ ਦੱਸ ਸਕਦੇ ਹਨ- ਕਾਂਗਰਸ ਪ੍ਰਧਾਨ ਅਗਲੀ ਖ਼ਬਰ ਮੰਡ ਖੇਤਰ ’ਚ ਪਾਣੀ ਦਾ ਪੱਧਰ ਵਧਣ ਨਾਲ ਲੋਕਾਂ ਦੀਆਂ ਫਸਲਾਂ ਦਾ ਨੁਕਸਾਨ