02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 20 ਕਰੋੜ ਦੀ ਹੈਰੋਇਨ ਸਮੇਤ 2 ਨੌਜਵਾਨ ਗ੍ਰਿਫਤਾਰ

ਅਟਾਰੀ, ਅੰਮ੍ਰਿਤਸਰ, 22 ਜੁਲਾਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ...

ਅਜੀਤ ਡੈਸਕ 22-07-2025

ਅਟਾਰੀ, ਅੰਮ੍ਰਿਤਸਰ, 22 ਜੁਲਾਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਸਰਹੱਦੀ ਇਲਾਕੇ ਵਿਚ ਨਸ਼ੇ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਅੱਜ ਸਰਹੱਦੀ ਇਲਾਕੇ ਵਿਚ ਵੱਡੀ ਸਫਲਤਾ ਹਾਸਿਲ ਕਰਦਿਆਂ 20 ਕਰੋੜ ਤੋਂ ਵਧੇਰੇ ਦੀ ਚਾਰ ਕਿਲੋ ਤੋਂ ਵੱਧ ਹੈਰੋਇਨ ਸਮੇਤ ਦੋ ਵੱਖ-ਵੱਖ ਸਰਹੱਦੀ ਪਿੰਡਾਂ ਦੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਪਿਛਲੀ ਖ਼ਬਰ 6 ਰੁਪਏ ਵਾਲੀ ਲਾਟਰੀ 'ਚੋਂ 9 ਲੱਖ ਦੀ ਨਿਕਲੀ ਲਾਟਰੀ, ਦੋ ਵਿਅਕਤੀ ਬਣੇ ਲੱਖਪਤੀ ਅਗਲੀ ਖ਼ਬਰ ਪਿੰਡ ਕਲਾਲ ਮਾਜਰਾ 'ਚ ਟਰੈਕਟਰ ਪਲਟਣ ਨਾਲ ਮਜ਼ਦੂਰ ਦੀ ਮੌਤ, ਚਾਲਕ ਜ਼ਖਮੀ