03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਗੀਤਾ ਗੋਪੀਨਾਥ ਨੇ ਆਈ.ਐਮ.ਐਫ. ਛੱਡਣ ਦਾ ਕੀਤਾ ਐਲਾਨ

ਨਿਊਯਾਰਕ, 22 ਜੁਲਾਈ (ਪੀ.ਟੀ.ਆਈ.)-ਭਾਰਤੀ-ਅਮਰੀਕੀ ਅਰਥਸ਼ਾਸਤਰੀ ਗੀਤਾ ਗੋਪੀਨਾਥ, ਜੋ ਅੰਤਰਰਾਸ਼ਟਰੀ ਮੁਦਰਾ ਫੰਡ (ਆਈ. ਐਮ. ਐਫ.) 'ਚ ਪਹਿਲੀ ਡਿਪਟੀ ਮੈਨੇਜਿੰਗ ਡਾਇਰੈਕਟਰ ਵਜੋਂ ਸੇਵਾ ਨਿਭਾ ਰਹੀ ਹੈ, ਨੇ ਕਿਹਾ ਕਿ ਉਹ ਆਪਣਾ ਅਹੁਦਾ ਛੱਡ ਰਹੇ ਹਨ ਤੇ ਉਹ ਹਾਰਵਰਡ ਯੂਨੀਵਰਸਿਟੀ 'ਚ ਅਰਥ ...

ਅਜੀਤ ਡੈਸਕ 23-07-2025

ਮੁੜ ਹਾਰਵਰਡ ਯੂਨੀਵਰਸਿਟੀ 'ਚ ਪ੍ਰੋਫੈਸਰ ਵਜੋਂ ਦੇਣਗੇ ਸੇਵਾਵਾਂ
ਨਿਊਯਾਰਕ, 22 ਜੁਲਾਈ (ਪੀ.ਟੀ.ਆਈ.)-ਭਾਰਤੀ-ਅਮਰੀਕੀ ਅਰਥਸ਼ਾਸਤਰੀ ਗੀਤਾ ਗੋਪੀਨਾਥ, ਜੋ ਅੰਤਰਰਾਸ਼ਟਰੀ ਮੁਦਰਾ ਫੰਡ (ਆਈ. ਐਮ. ਐਫ.) 'ਚ ਪਹਿਲੀ ਡਿਪਟੀ ਮੈਨੇਜਿੰਗ ਡਾਇਰੈਕਟਰ ਵਜੋਂ ਸੇਵਾ ਨਿਭਾ ਰਹੀ ਹੈ, ਨੇ ਕਿਹਾ ਕਿ ਉਹ ਆਪਣਾ ਅਹੁਦਾ ਛੱਡ ਰਹੇ ਹਨ ਤੇ ਉਹ ਹਾਰਵਰਡ ਯੂਨੀਵਰਸਿਟੀ 'ਚ ਅਰਥ ਸ਼ਾਸਤਰ ਦੇ ਪ੍ਰੋਫੈਸਰ ਵਜੋਂ ਦੁਬਾਰਾ ਸ਼ਾਮਿਲ ਹੋਣ ਜਾ ਰਹੇ ਹਨ | ਆਈ.ਐਮ.ਐਫ. ਨੇ ਕਿਹਾ ਕਿ ਆਈ.ਐਮ.ਐਫ. ਦੀ ਮੈਨੇਜਿੰਗ ਡਾਇਰੈਕਟਰ ਕਿ੍ਸਟਲੀਨਾ ਜਾਰਜੀਵਾ ਢੁਕਵੇਂ ਸਮੇਂ 'ਚ ਗੋਪੀਨਾਥ ਦੇ ਉੱਤਰਾਧਿਕਾਰੀ ਦਾ ਐਲਾਨ ਕਰੇਗੀ |

ਪਿਛਲੀ ਖ਼ਬਰ ਧੀ ਦੀ ਹੱਤਿਆ ਦੇ ਦੋਸ਼ਾਂ ਤਹਿਤ ਮਾਂਟਰੀਅਲ ਵਾਸੀ ਪਿਓ ਗਿ੍ਫਤਾਰ ਅਗਲੀ ਖ਼ਬਰ ਪਰਨੀਤ ਕੌਰ ਖਹਿਰਾ ਬਣੀ 'ਮਿਸ ਆਸਟ੍ਰੇਲੀਆ ਲੈਗਸੀ ਇੰਟਰਨੈਸ਼ਨਲ'