04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਪ੍ਰਧਾਨ ਮੰਤਰੀ ਮੋਦੀ ਬਿ੍ਟੇਨ ਤੇ ਮਾਲਦੀਵ ਦੇ ਦੌਰੇ ਲਈ ਰਵਾਨਾ

ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਨਾਈਟਿਡ ਕਿੰਗਡਮ ਅਤੇ ਮਾਲਦੀਵ ਦੋ ਦੇਸ਼ਾਂ ਦੇ ਦੌਰੇ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਮੋਦੀ 23-24 ਜੁਲਾਈ...

ਅਜੀਤ ਡੈਸਕ 23-07-2025

ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂਨਾਈਟਿਡ ਕਿੰਗਡਮ ਅਤੇ ਮਾਲਦੀਵ ਦੋ ਦੇਸ਼ਾਂ ਦੇ ਦੌਰੇ ਲਈ ਰਵਾਨਾ ਹੋ ਗਏ ਹਨ। ਪ੍ਰਧਾਨ ਮੰਤਰੀ ਮੋਦੀ 23-24 ਜੁਲਾਈ ਤੱਕ ਯੂਨਾਈਟਿਡ ਕਿੰਗਡਮ ਦਾ ਸਰਕਾਰੀ ਦੌਰਾ ਕਰਨਗੇ। ਆਪਣੀ ਫੇਰੀ ਦੇ ਦੂਜੇ ਪੜਾਅ ਵਿਚ, ਪ੍ਰਧਾਨ ਮੰਤਰੀ 25-26 ਜੁਲਾਈ ਤੱਕ ਮਾਲਦੀਵ ਦਾ ਸਰਕਾਰੀ ਦੌਰਾ ਕਰਨਗੇ।

ਪਿਛਲੀ ਖ਼ਬਰ ਬੱਬਰ ਖਾਲਸਾ ਦੇ ਸਾਥੀ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ- ਸੂਤਰ ਅਗਲੀ ਖ਼ਬਰ ਟਰੰਪ ਵਲੋਂ ਭਾਰਤ-ਪਾਕਿਸਤਾਨ ਜੰਗਬੰਦੀ ਦੇ ਦਾਅਵੇ ਨੂੰ ‘25 ਵਾਰ’ ਦੁਹਰਾਏ ਜਾਣ ’ਤੇ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ’ਤੇ...