06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2025

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪੁੱਜੇ ਜਲੰਧਰ

ਜਲੰਧਰ, 23 ਜੁਲਾਈ-ਜਲੰਧਰ ਵਿਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪੁੱਜ ਗਏ ਹਨ...

ਅਜੀਤ ਡੈਸਕ 23-07-2025

ਜਲੰਧਰ, 23 ਜੁਲਾਈ-ਜਲੰਧਰ ਵਿਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪੁੱਜ ਗਏ ਹਨ। ਪਿੰਡ ਗੱਦੋਵਾਲੀ ਵਿਚ ਵਾਟਰ ਸਪਲਾਈ ਸਕੀਮ ਦਾ ਉਦਘਾਟਨ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡਾ ਸੁਪਨਾ ਹੈ ਕਿ ਲੋਕਾਂ ਨੂੰ ਪੀਣ ਨੂੰ ਸਾਫ ਪਾਣੀ ਮਿਲੇ। ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਉਤੇ ਹਰਦੀਪ ਸਿੰਘ ਮੁੰਡੀਆਂ ਬੋਲੇ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਬੰਦਿਆਂ ਦਾ ਪਤਾ ਲੱਗ ਚੁੱਕਾ ਹੈ ਕਿ ਉਹ ਜੋ ਵੀ ਹਨ, ਕਿਸੇ ਵੀ ਕੀਮਤ ਉਤੇ ਬਖਸ਼ੇ ਨਹੀਂ ਜਾਣਗੇ।

 

ਪਿਛਲੀ ਖ਼ਬਰ ਅੰਮ੍ਰਿਤਸਰ/ਤਰਨਤਾਰਨ ਰੋਡ ਅੱਡਾ ਗੁਰਲਾਲੀ ਨੇੜੇ ਨਕਲੀ ਦੇਸੀ ਘਿਓ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 1 ਕਾਬੂ ਅਗਲੀ ਖ਼ਬਰ ਭਾਰਤ-ਇੰਗਲੈਂਡ ਚੌਥਾ ਟੈਸਟ : ਯਸ਼ਸਵੀ ਜੈਸਵਾਲ ਨੇ ਬਣਾਇਆ ਅਰਧ ਸੈਂਕੜਾ